ਯੂਨੀਵਰਸਲ ਨੇ ਲਗਵਾਇਆ ਦੋ ਸਾਲ ਦੇ ਗੈਪ ਤੋ ਬਾਅਦ ਜਸਪ੍ਰੀਤ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ
ਮੋਗਾ,12 ਸਤੰਬਰਰ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ 45 ਹੈ। ਇਸ ਸੰਸਥਾ ਨੇ ਇਸ ਵਾਰ ਜਸਪ੍ਰੀਤ ਕੌਰ ਸਪੁੱਤਰੀ ਹਰਜਿੰਦਰ ਸਿੰਘ ਵਾਸੀ ਦਸ਼ਮੇਸ਼ ਨਗਰ,ਮੋਗਾ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ। ਉਹਨਾ ਨੇ ਦੱਸਿਆ ਕਿ ਵਿਦਿਆਰਥੀ ਕਿਸੇ ਵੀ ਦੇਸ਼ ਤੋਂ ਵੀਜ਼ਾ ਰਿਫੳੂਜ਼ ਹਨ ਉਹ ਆ ਕੇ ਮਿਲ ਸਕਦੇ ਤੇ ਆਪਣਾ ਕੇਸ ਰੀ-ਅਪਲਾਈ ਕਰ ਸਕਦੇ ਹਨ । ਇਸ ਮੌਕੇ ਵਿਦਿਆਰਥੀ ਜਸਪ੍ਰੀਤ ਕੌਰ ਨੇ ਦੱਸਿਆ ਕਿ ਉਸਦੇ ਗਣਿਤ ਵਿਸ਼ੇ ਜੋ ਕਿ ਐਡੀਸ਼ਨਲ ਸੀ ,ਵਿਚੋਂ ਪਾਸ ਨਾ ਹੋਣ ਦੇ ਬਾਵਜੂਦ ਵੀ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਨੇ ਬਹੁਤ ਹੀ ਸਰਲ ਅਤੇ ਘੱਟ ਸਮੇਂ ਵਿਚ ਉਸਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ,ਜਿਸ ਤੇੇ ਜਸਪ੍ਰੀਤ ਕੌਰ ਨੇ ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ। ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਜਸਪ੍ਰੀਤ ਕੌਰ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਉਹਨਾ ਇਹ ਵੀ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਇਕ ਮੋਿਡਊਲ ਵਿਚੋਂ 5 ਜਾਂ 5.5 ਬੈਂਡ ਸਕੋਰ ਆਏ ਹੋਣ ਉਹ ਵੀ ਆ ਕੇ ਆਪਣਾ ਕੇਸ ਸੰਸਥਾਂ ਤੋ ਅਪਲਾਈ ਕਰ ਸਕਦੇ ਹਨ,ਅਤੇ ਜਿਹੜੇ ਵਿਦਿਆਰਥੀ ਨੂੰ ਕਿਸੇ ਵੀ ਇਨਟੇਕ ਦੀਆਂ ਆਫਰ ਲੈਟਰਾਂ ਲੈਣ ਵਿੱਚ ਦਿੱਕਤ ਆ ਰਹੀ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ ਨਾਲ ਹੀ ਨਾਲ ਰਿਫੳੇੂਜ਼ਲ ਕੇਸ ਵੀ ਸੰਸਥਾ ਕੋਲੋ ਰੀ-ਅਪਲਾਈ ਕਰ ਸਕਦੇ ਹਨ। ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਸਟੂਡੈਂਟ ਵੀਜ਼ੇ, ਮਲਟੀਪਲ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ।ਜਿਹੜੇ ਵੀ ਵਿਦਿਆਰਥੀ ਜਾ ਅਤੇ ਉਹਨਾਂ ਦੇ ਮਾਂ-ਪਿਉ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ ਅਤੇ ਆਪਣਾ ਵੀਜ਼ਾ ਰੀ-ਅਪਾਲਈ ਕਰਵਾ ਸਕਦੇ ਹਨ।ਅੱਜ ਕਲ੍ਹ ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਜਨਵਰੀ 2019 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਵੀ ਵਿਅਕਤੀ ਦਾ ਸਪਾਊਸ ਕੈਨੇਡਾ ਵਿੱਚ ਹੈ ਤੇ ਉਹ ਉਪਨ ਵਰਕ ਪਰਮੇਟ ਤੇ ਕੈਨੇਡਾ ਵਰਕ ਵੀਜ਼ੇ ਤੇ ਜਾਣ ਦਾ ਚਾਹਵਾਨ ਹੈ ਤੇ ਸਾਨੂੰ ਮਿਲ ਕੇ ਆਪਣਾ ਕੇਸ ਅਪਲਾਈ ਕਰਵਾ ਸਕਦਾ ਹੈ।