ਦੇਸ਼ ਭਗਤ ਕਾਲਜ ਮੋਗਾ ਦੇ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ,18 ਸਤੰਬਰ(ਜਸ਼ਨ)-ਦੇਸ਼ ਭਗਤ ਫਾਊਂਡੇਸ਼ਨ ਗਰੁੱਪ ਆਫ ਇੰਸ਼ਟੀਚਿਊਸ਼ਨਜ ਮੋਗਾ ਵਿਖੇ ਬੀ.ਟੈਕ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ, ਜਿਸ ਵਿੱਚ ਸੰਦੀਪ ਕੌਰ  ਨੇ 78.4%  ਅੰਕ ਪਾ੍ਰਪਤ ਕਰਕੇ ਪਹਿਲਾ ਸਥਾਨ,ਕੁਲਜਿੰਦਰ ਕੌਰ ਨੇ 77.6% ਅੰਕ ਪਾ੍ਰਪਤ ਕਰਕੇ ਦੂਸਰਾ,ਹਰਮਨਪ੍ਰੀਤ ਕੌਰ  ਨੇ 75.1% ਅੰਕ ਪਾ੍ਰਪਤ ਕਰਕੇ ਤੀਸਰਾ ਸਥਾਨ ਪਾ੍ਰਪਤ ਕੀਤਾ।  ਕਾਲਜ ਦੇ ਪ੍ਰਧਾਨ ਸ਼੍ਰੀ ਅਸ਼ੋਕ ਗੁਪਤਾ ਜੀ, ਜਰਨਲ ਸੈਕਟਰੀ ਸ: ਗੁਰਦੇਵ ਸਿੰਘ, ਡਾਇਰੈਕਟਰ ਸ: ਦਵਿੰਦਰਪਾਲ ਸਿੰਘ, ਡਾਇਰੈਕਟਰ ਮਿ: ਗੌਰਵ ਗੁਪਤਾ, ਡਾਇਰੈਕਟਰ ਮਿ:ਅਨੁਜ ਗੁਪਤਾ, ਪਿੰ੍ਰਸੀਪਲ ਡਾ: ਸਵਰਨਜੀਤ ਸਿੰਘ ਅਤੇ ਡੀਨ ਅਕੈਡਮਿਕ ਮੈਡਮ ਪੀ੍ਰਤੀ ਸ਼ਰਮਾਂ ਜੀ ਨੇ ਵਧੀਆ ਅੰਕ ਲੈ ਕੇ ਪਾਸ ਹੋਣ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ।