ਯੂਨੀਵਰਸਲ ਨੇ ਲਗਵਾਇਆ ਸਤਪਾਲ ਅਤੇ ਉਹਨਾਂ ਦੀ ਪਤਨੀ ਬਬਲੀ ਦਾ ਦਸ ਸਾਲ ਦਾ ਕੈਨੇਡਾ ਦਾ ਮਲਟੀਪਲ ਵੀਜ਼ਾ

ਮੋਗਾ,21 ਸਤੰਬਰ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿ੍ਰੰੰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਾਨਤਾ ਪ੍ਰਾਪਤ  ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ 45 ਹੈ। ਵਿਰਦੀ ਨੇ ਦੱਸਿਆ ਕਿ ਸੰਸਥਾ ਨੇ ਇਸ ਵਾਰ ਸਤਪਾਲ ਅਤੇ ਉਹਨਾਂ ਦੀ ਪਤਨੀ ਬਬਲੀ ਵਾਸੀ ਮੋਗਾ ਦਾ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾ ਕੇ ਦਿੱਤਾ ਹੈ। ਵੀਜ਼ਾ ਪ੍ਰਾਪਤ ਕਰਨ ਆਏ ਸਤਪਾਲ  ਨੇ ਦੱਸਿਆ ਕਿ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਨੇ ਬਹੁਤ ਹੀ ਆਸਾਨੀ ਅਤੇ ਘਟ ਸਮੇਂ ਵਿਚ ਮਲਟੀਪਲ ਵੀਜ਼ਾ ਲਗਵਾ ਕੇ ਦਿਤਾ,ਜਿਸ ਤੇ ਸਤਪਾਲ ਅਤੇ ਉਹਨਾਂ ਦੀ ਪਤਨੀ ਨੇ ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾ ਦਾ ਬਹੁਤ ਧੰਨਵਾਦ ਕੀਤਾ। ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਸਤਪਾਲ ਅਤੇ ਉਹਨਾਂ ਦੀ ਪਤਨੀ ਬਬਲੀ ਨੂੰ ਵੀਜ਼ਾ ਦਿੰਦਿਆਂ ਉਹਨਾਂ ਨੂੰ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਹੁਣ ਤਕ ਸੰਸਥਾਂ ਵੱਲੋਂ ਅਪਲਾਈ ਕੀਤੇ ਕੇਸਾਂ ਦਾ ਨਤੀਜਾ 95% ਰਿਹਾ ਹੈ। ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਸਟੂਡੈਂਟ ਵੀਜ਼ੇ, ਮਲਟੀਪਲ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਦਿਆਰਥੀ ਜਾ ਅਤੇ ਉਹਨਾਂ ਦੇ ਮਾਂ-ਪਿਉ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ ਅਤੇ ਆਪਣਾ ਵੀਜ਼ਾ ਰੀ-ਅਪਾਲਈ ਕਰਵਾ ਸਕਦੇ ਹਨ। ਅੱਜ ਕਲ ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ।ਅਤੇ ਵਿਦਿਆਰਥੀਆਂ ਨੂੰ  ਜਨਵਰੀ 2019  ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਵੀ ਵਿਅਕਤੀ ਦਾ ਸਪਾਊਸ ਕੈਨੇਡਾ ਵਿੱਚ ਹੈ ਤੇ ਉਹ ਓਪਨ ਵਰਕ ਪਰਮੇਟ ਤੇ ਕੈਨੇਡਾ ਵਰਕ ਵੀਜ਼ੇ ਤੇ ਜਾਣ ਦਾ ਚਾਹਵਾਨ ਹੈ ਤੇ ਸਾਨੂੰ ਮਿਲ ਕੇ ਆਪਣਾ ਕੇਸ ਅਪਲਾਈ ਕਰਵਾ ਸਕਦਾ ਹੈ।