ਯੂਨੀਵਰਸਲ ਨੇ ਲਗਵਾਇਆ ਭੁਪਿੰਦਰ ਸਿੰਘ ਅਤੇ ਉਹਨਾਂ ਦੀ ਪਤਨੀ ਦਲਜੀਤ ਕੌਰ ਦਾ 10 ਸਾਲ ਦਾ ਕੈਨੇਡਾ ਦਾ ਮਲਟੀਪਲ ਵੀਜ਼ਾ
ਮੋਗਾ,25 ਸਤੰਬਰ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ 45 ਹੈ। ਇਸ ਸੰਸਥਾ ਨੇ ਇਸ ਵਾਰ ਸ.ਭੁਪਿੰਦਰ ਸਿੰਘ ਅਤੇ ਉਹਨਾਂ ਦੀ ਪਤਨੀ ਸ਼੍ਰੀ ਮਤੀ ਦਲਜੀਤ ਕੌਰ ਵਾਸੀ ਘਲਘਲਾਂ ,ਮੋਗਾ ਦਾ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਮੌਕੇ ਭੁਪਿੰਦਰ ਸਿੰਘ ਨੇ ਦਸਿਆ ਕਿ ਉਹਨਾਂ ਦੀ ਯੂ.ਐਸ. ਏ. ਦੀ ਦੋ ਬਾਰ ਰਿਫਯੂਜਲ ਆਉਣ ਦੇ ਬਾਵਜੂਦ ਵੀ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਨੇ ਬਹੁਤ ਹੀ ਆਸਾਨੀ ਅਤੇ ਘਟ ਸਮੇਂ ਵਿਚ ੳਹਨਾਂ ਦਾ ਇਹ ਮਲਟੀਪਲ ਵੀਜ਼ਾ ਲਗਵਾ ਕੇ ਦਿੱਤਾ,ਜਿਸ ਤੇੇ ਸ.ਭੁਪਿੰਦਰ ਸਿੰਘ ਅਤੇ ਉਹਨਾਂ ਦੀ ਪਤਨੀ ਸ਼੍ਰੀ ਮਤੀ ਦਲਜੀਤ ਕੌਰ ਨੇ ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ। ਇਸ ਵੀਜੇ ਵਿਚ ਹੁਣ ਤਕ ਸੰਸਥਾਂ ਦਾ ਨਤੀਜਾ 95% ਰਿਹਾ ਹੈ।ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਸ.ਭੁਪਿੰਦਰ ਸਿੰਘ ਅਤੇ ਉਹਨਾਂ ਦੀ ਪਤਨੀ ਸ਼੍ਰੀ ਮਤੀ ਦਲਜੀਤ ਕੌਰ ਨੂੰ ਵੀਜ਼ਾ ਦਿੰਦਿਆਂ ਉਹਨਾਂ ਨੂੰ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਸੰਸਥਾ ਦੀ ਆਸਟ੍ਰੇਲੀਆ ਦੇ ਮਲਟੀਪਲ ਵੀਜ਼ਿਆਂ ਵਿਚ ਵੀ ਵਿਸ਼ੇਸ਼ ਮੁਹਾਰਤ ਪ੍ਰਾਪਤ ਹੈ। ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਸਟੂਡੈਂਟ ਵੀਜ਼ੇ, ਮਲਟੀਪਲ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ।ਜਿਹੜੇ ਵੀ ਵਿਦਿਆਰਥੀ ਜਾ ਅਤੇ ਉਹਨਾਂ ਦੇ ਮਾਂ-ਪਿਉ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫੳੂਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ ਅਤੇ ਆਪਣਾ ਵੀਜ਼ਾ ਰੀ-ਅਪਾਲਈ ਕਰਵਾ ਸਕਦੇ ਹਨ।ਅੱਜ ਕਲ੍ਹ ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਜਨਵਰੀ 2019 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਵੀ ਵਿਅਕਤੀ ਦਾ ਸਪਾਊਸ ਕੈਨੇਡਾ ਵਿੱਚ ਹੈ ਤੇ ਉਹ ਓਪਨ ਵਰਕ ਪਰਮਿਟ ਤੇ ਕੈਨੇਡਾ ਵਰਕ ਵੀਜ਼ੇ ਤੇ ਜਾਣ ਦਾ ਚਾਹਵਾਨ ਹੈ ਤੇ ਸਾਨੂੰ ਮਿਲ ਕੇ ਆਪਣਾ ਕੇਸ ਅਪਲਾਈ ਕਰਵਾ ਸਕਦਾ ਹੈ।