ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ,ਮੋਗਾ ਨੇ ਲਗਵਾਇਆ ਅਮਨਜੋਤ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ
ਮੋਗਾ,3 ਅਕਤੂਬਰ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਦਿਨੋ ਦਿਨ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦੀ ਫਸਟ ਚੁਆਇਸ ਬਣਦਾ ਜਾ ਰਿਹਾ ਹੈ। ਇਥੇ ਬਹੁਤ ਸਾਰੇ ਵਿਦਿਆਰਥੀਆਂ ਜਿੰਨਾਂ ਦੀ ਫਾਈਲ ਹੋਰ ਕੰਸਲਟੈਂਟਸ ਵਲੋਂ ਮਨਾ ਕਰ ਦਿੱਤੀ ਗਈ ਸੀ,ਉਹ ਵੀ ਇਸ ਸੰਸਥਾਂ ਤੋ ਵੀਜ਼ਾ ਲਗਵਾ ਕੇ ਕੈਨੇਡਾ ਅਤੇ ਆਸਟ੍ਰੇਲੀਆ ਵਿਚ ਆਪਣਾ ਪੜਾਈ ਦਾ ਸੁਪਨਾ ਸਾਕਾਰ ਕਰ ਰਹੇ ਹਨ।ਇਹ ਸੰਸਥਾਂ ਪੂਰੇ ਪੰਜਾਬ ਅਤੇ ਚੰਡੀਗੜ ਵਿਚ ਰਿਫੳੂਜ਼ਲ ਕੇਸਾਂ ਨੂੰ ਸੁਲਝਾਉਣ ਵਿਚ ਮਾਹਿਰ ਮੰਨੀ ਜਾਂਦੀ ਹੈ। ਸੰਸਥਾਂ ਹਰ ਰੋਜ਼ ਅਜਿਹੇ ਨਿਰਾਸ਼ ਹੋਏ ਵਿਦਿਆਰਥੀਆਂ ਦਾ ਵੀਜ਼ਾ ਲਗਵਾ ਕੇ ਦੇ ਰਹੀ ਹੈ। ‘ਸਾਡਾ ਮੋਗਾ ਡੌਟ ਕੌਮ’ ਨੂੰ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ 45 ਹੈ। ਇਸ ਸੰਸਥਾ ਨੇ ਇਸ ਵਾਰ ਅਮਨਜੋਤ ਕੌਰ ਸਪੁੱਤਰੀ ਬਲਵੀਰ ਸਿੰਘ ਵਾਸੀ ਭੱਬਿਆਂ,ਲੁਧਿਆਣਾ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ।ਇਸ ਮੌਕੇ ਵਿਦਿਆਰਥੀ ਅਮਨਜੌਤ ਕੌਰ ਨੇ ਦੱਸਿਆ ਕਿ ਉਸਦੇ ਇਕ ਮੌਡਿੳੂਲ ਵਿਚ 5.5 ਬੈਂਡ ਸਕੋਰ ਹੋਣ ਦੇ ਬਾਵਜੂਦ ਵੀ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਦੇ ਤਜ਼ੁਰਬੇਦਾਰ ਸਟਾਫ ਨੇ ਬਹੁਤ ਹੀ ਸਰਲ ਅਤੇ ਘੱਟ ਸਮੇਂ ਵਿਚ ਉਸਦਾ ਸਟੱਡੀ ਵੀਜਾ ਲਗਵਾ ਕੇ ਦਿਤਾ,ਜਿਸ ਤੇੇ ਅਮਨਜੌਤ ਕੌਰ ਨੇ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਅਮਨਜੌਤ ਕੌਰ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਉਹਨਾ ਇਹ ਵੀ ਦੱਸਿਆ ਕਿ ਜਿਨਾਂ ਵਿਦਿਆਰਥੀਆਂ ਦੇ ਇਕ ਮੌਡਿਊਲ ਵਿਚੋਂ 5 ਜਾਂ 5.5 ਬੈਂਡ ਸਕੋਰ ਆਏ ਹੋਣ ਉਹ ਵੀ ਆ ਕੇ ਆਪਣਾ ਕੇਸ ਸੰਸਥਾਂ ਤੋਂ ਅਪਲਾਈ ਕਰ ਸਕਦੇ ਹਨ,ਅਤੇ ਜਿਹੜੇ ਵਿਦਿਆਰਥੀ ਨੂੰ ਕਿਸੇ ਵੀ ਇਨਟੇਕ ਦੀਆਂ ਆਫਰ ਲੈਟਰਾਂ ਲੈਣ ਵਿੱਚ ਦਿੱਕਤ ਆ ਰਹੀ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ ਨਾਲ ਹੀ ਨਾਲ ਰਿਫੳੇੇੁਜਲ ਕੇਸ ਵੀ ਸੰਸਥਾ ਕੋਲੋ ਰਿ-ਅਪਲਾਈ ਕਰ ਸਕਦੇ ਹਨ। ਅੱਜ ਕਲ ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਜਨਵਰੀ 2019 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਵੀ ਵਿਅਕਤੀ ਦਾ ਸਪਾਊਸ ਕੈਨੇਡਾ ਵਿੱਚ ਹੈ ਤੇ ਉਹ ਉਪਨ ਵਰਕ ਪਰਮਿਟ ਤੇ ਕੈਨੇਡਾ ਵਰਕ ਵੀਜ਼ੇ ਤੇ ਜਾਣ ਦਾ ਚਾਹਵਾਣ ਹੈ , ਉਹ ਸੰਸਥਾ ’ਚ ਆ ਕੇ ਮਿਲ ਕੇ ਆਪਣਾ ਕੇਸ ਅਪਲਾਈ ਕਰਵਾ ਸਕਦਾ ਹੈ।