ਯੂਨੀਵਰਸਲ ਨੇ ਲਗਵਾਇਆ ਵਿਕਾਸ ਕੁਮਾਰ ਸ਼ਰਮਾ ਅਤੇ ਉਹਨਾਂ ਦੀ ਪਤਨੀ ਰਾਖੀ ਸ਼ਰਮਾ ਦਾ ਕੈਨੇਡਾ ਦਾ 10 ਸਾਲ ਦਾ ਮਲਟੀਪਲ ਵੀਜ਼ਾ

ਮੋਗਾ,6 ਅਕਤੂਬਰ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਦਿਨੋ ਦਿਨ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦੀ ਫਸਟ ਚੁਆਇਸ  ਬਣਦਾ ਜਾ ਰਿਹਾ ਹੈ। ਇਥੇੇ ਬਹੁਤ ਸਾਰੇ ਵਿਦਿਆਰਥੀਆਂ ਜਿੰਨਾਂ ਦੀ ਫਾਈਲ ਹੋਰ ਕਨਸਲਟੈਂਟ ਵਲੋਂ ਮਨਾ ਕਰ ਦਿਤੀ ਗਈ ਸੀ,ਉਹ  ਇਸ ਸੰਸਥਾਂ ਤੋ ਵੀਜ਼ਾ ਲਗਵਾ ਕੇ  ਕੈਨੇਡਾ ਅਤੇ ਅਸਟ੍ਰੇਲਿਆ  ਵਿਚ ਆਪਣਾ ਸੁਪਨਾ ਸਾਕਾਰ ਕਰ ਰਹੇ ਹਨ। ਇਹ ਸੰਸਥਾਂ ਪੂਰੇ ਪੰਜਾਬ ਅਤੇ ਚੰਡੀਗੜ  ਵਿਚ ਰਿਫੳੂਜ਼ਲ ਕੇਸਾਂ ਨੂੰ ਸੁਲਝਾਉਣ  ਵਿਚ ਮਾਹਿਰ ਮੰਨੀ ਜਾਂਦੀ ਹੈ। ਸੰਸਥਾਂ ਹਰ ਰੋਜ਼ ਅਜਿਹੇ ਨਿਰਾਸ਼ ਹੋਏ ਵਿਦਿਆਰਥੀਆਂ  ਦਾ ਵੀਜ਼ਾ ਲਗਵਾ ਕੇ ਦੇ ਰਹੀ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ 45 ਹੈ। ਇਸ ਸੰਸਥਾ ਨੇ ਇਸ ਵਾਰ ਵਿਕਾਸ ਕੁਮਾਰ ਸ਼ਰਮਾ ਅਤੇ ਉਹਨਾਂ ਦੀ ਪਤਨੀ ਰਾਖੀ ਸ਼ਰਮਾ ਵਾਸੀ ਮੋਗਾ ਦਾ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾ ਕੇ ਦਿੱਤਾ ਹੈ।ਇਸ ਮੌਕੇ ਵਿਕਾਸ ਕੁਮਾਰ ਸ਼ਰਮਾ ਨੇ ਦਸਿਆ ਕਿ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਦੇ ਤਜੁਰਬੇਦਾਰ ਸਟਾਫ ਨੇ ਬਹੁਤ ਹੀ ਸਰਲ ਅਤੇ ਘੱਟ ਸਮੇਂ ਵਿਚ ਉਹਨਾਂ ਦਾ ਇਹ ਮਲਟੀਪਲ ਵੀਜਾ ਲਗਵਾ ਕੇ ਦਿੱਤਾ,ਜਿਸ ਤੇ ਵਿਕਾਸ ਕੁਮਾਰ ਸ਼ਰਮਾ ਅਤੇ ਉਹਨਾਂ ਦੀ ਪਤਨੀ ਰਾਖੀ ਸ਼ਰਮਾ ਨੇ ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾ ਦਾ ਬਹੁਤ ਧੰਨਵਾਦ ਕੀਤਾ। ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਵਿਕਾਸ ਕੁਮਾਰ ਸ਼ਰਮਾ ਅਤੇ ਉਹਨਾਂ ਦੀ ਪਤਨੀ ਰਾਖੀ ਸ਼ਰਮਾ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਉਹਨਾ ਇਹ ਵੀ ਦੱਸਿਆ ਕਿ ਜਿਹਨਾਂ ਵਿਦਿਆਰਥੀਆਂ ਦੇ ਇਕ ਮੌਡਿਊਲ ਵਿਚੋਂ 5 ਜਾਂ 5.5 ਬੈਂਡ ਸਕੋਰ ਆਏ ਹੋਣ ਉਹ ਵੀ ਆ ਕੇ ਆਪਣਾ ਕੇਸ ਸੰਸਥਾ ਤੋ ਅਪਲਾਈ ਕਰ ਸਕਦੇ ਹਨ,ਅਤੇ ਜਿਹੜੇ ਵਿਦਿਆਰਥੀ ਨੂੰ ਕਿਸੇ ਵੀ ਇਨਟੇਕ ਦੀਆਂ ਆਫਰ ਲੈਟਰਾਂ ਲੈਣ ਵਿੱਚ ਦਿੱਕਤ ਆ ਰਹੀ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ ਨਾਲ ਹੀ ਨਾਲ ਰਿਫਿੳੂਜ਼ਲ ਕੇਸ ਵੀ ਸੰਸਥਾ ਕੋਲੋ ਰੀ-ਅਪਲਾਈ ਕਰ ਸਕਦੇ ਹਨ। ਅੱਜ ਕਲ ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ  ਜਨਵਰੀ 2019  ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਵੀ ਵਿਅਕਤੀ ਦਾ ਸਪਾਊਸ ਕੈਨੇਡਾ ਵਿੱਚ ਹੈ ਤੇ ਉਹ ਓਪਨ ਵਰਕ ਪਰਮਿਟ ਤੇ ਕੈਨੇਡਾ ਵਰਕ ਵੀਜ਼ੇ ਤੇ ਜਾਣ ਦਾ ਚਾਹਵਾਣ ਹੈ ਤੇ ਸਾਨੂੰ ਮਿਲ ਕੇ ਆਪਣਾ ਕੇਸ ਅਪਲਾਈ ਕਰਵਾ ਸਕਦਾ ਹੈ।