ਯੂਨੀਵਰਸਲ ਨੇ ਲਗਵਾਇਆ ਦੋ ਸਾਲ ਦੇ ਵਕਫ਼ੇ ਤੋਂ ਬਾਅਦ ਨਵਦੀਪ ਕੌਰ ਦਾ ਆਸ੍ਰਟੇਲੀਆ ਦਾ ਸਟੂਡੈਂਟ ਵੀਜ਼ਾ
ਮੋਗਾ,18 ਅਕਤੂਬਰ(ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਦਿਨੋ ਦਿਨ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦੀ ਫਸਟ ਚੁਆਇਸ ਬਣਦਾ ਜਾ ਰਿਹਾ ਹੈ। ਇਥੇ ਬਹੁਤ ਸਾਰੇ ਵਿਦਿਆਰਥੀ ਜਿੰਨਾਂ ਦੀ ਫਾਈਲ ਹੋਰ ਕੰਸਲਟੈਂਟਸ ਵਲੋਂ ਮਨਾ ਕਰ ਦਿੱਤੀ ਗਈ ਸੀ,ਉਹ ਵੀ ਇਸ ਸੰਸਥਾਂ ਤੋਂ ਵੀਜ਼ਾ ਲਗਵਾ ਕੇ ਕੈਨੇਡਾ ਅਤੇ ਅਸਟ੍ਰੇਲਿਆ ਵਿਚ ਆਪਣਾ ਸੁਪਨਾ ਸਾਕਾਰ ਕਰ ਰਹੇ ਹਨ। ਇਹ ਸੰਸਥਾ ਪੂਰੇ ਪੰਜਾਬ ਅਤੇ ਚੰਡੀਗੜ ਵਿਚ ਰਿਫਿੳਜ਼ਲ ਕੇਸਾਂ ਨੂੰ ਸੁਲਝਾਉਣ ਵਿਚ ਮਾਹਿਰ ਮੰਨੀ ਜਾਂਦੀ ਹੈ। ਸੰਸਥਾਂ ਹਰ ਰੋਜ਼ ਅਜਿਹੇ ਨਿਰਾਸ਼ ਹੋਏ ਵਿਦਿਆਰਥੀਆਂ ਦਾ ਵੀਜ਼ਾ ਲਗਵਾ ਕੇ ਦੇ ਰਹੀ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਨਜ਼ੂਰ ਸ਼ੁਦਾ ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ 45 ਹੈ। ਇਸ ਸੰਸਥਾ ਨੇ ਇਸ ਵਾਰ ਨਵਦੀਪ ਕੌਰ ਵਾਸੀ ਰਾਮੰੂਵਾਲਾ,ਹਰਚੌਕੇ,ਮੋਗਾ ਦਾ ਆਸ੍ਰਟੇਲੀਆ ਦਾ ਸਟਡੀ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਮੌਕੇ ਨਵਦੀਪ ਕੌਰ ਨੇ ਦੱਸਿਆ ਕਿ ਉਸਦਾ ਦੋ ਸਾਲ ਦਾ ਸਟੱਡੀ ਗੈਪ ਹੋਣ ਤੇ ਵੀ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਦੇ ਤਜ਼ੁਰਬੇਕਾਰ ਸਟਾਫ ਨੇ ਬਹੁਤ ਹੀ ਸਰਲ ਅਤੇ ਘੱਟ ਸਮੇਂ ਵਿਚ ਉਹਨਾਂ ਦਾ ਵੀਜ਼ਾ ਲਗਵਾ ਕੇ ਦਿੱਤਾ,ਜਿਸ ਤੇ ਵਿਦਿਆਰਥੀ ਨਵਦੀਪ ਕੌਰ ਨੇ ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ। ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਵਿਦਿਆਰਥੀ ਨਵਦੀਪ ਕੌਰ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਉਹਨਾ ਇਹ ਵੀ ਦੱਸਿਆ ਕਿ ਜਿਹਨਾਂ ਵਿਦਿਆਰਥੀਆਂ ਦੇ ਇਕ ਮੌਡਿਊਲ ਵਿਚੋਂ 5 ਜਾਂ 5.5 ਬੈਂਡ ਸਕੋਰ ਆਏ ਹੋਣ ਉਹ ਵੀ ਆ ਕੇ ਆਪਣਾ ਕੇਸ ਸੰਸਥਾਂ ਤੋ ਅਪਲਾਈ ਕਰ ਸਕਦੇ ਹਨ,ਅਤੇ ਜਿਹੜੇ ਵਿਦਿਆਰਥੀਆਂ ਨੂੰ ਕਿਸੇ ਵੀ ਇਨਟੇਕ ਦੀਆਂ ਆਫਰ ਲੈਟਰਾਂ ਲੈਣ ਵਿੱਚ ਦਿੱਕਤ ਆ ਰਹੀ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ ਨਾਲ ਹੀ ਨਾਲ ਰਿਫਿੳੂਜ਼ਲ ਕੇਸ ਵੀ ਸੰਸਥਾ ਕੋਲੋ ਰੀ-ਅਪਲਾਈ ਕਰ ਸਕਦੇ ਹਨ। ਅੱਜ ਕਲ ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ,ਅਤੇ ਵਿਦਿਆਰਥੀਆਂ ਨੂੰ ਜਨਵਰੀ 2019 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਵੀ ਵਿਅਕਤੀ ਦਾ ਸਪਾਊਸ ਕੈਨੇਡਾ ਵਿੱਚ ਹੈ ਤੇ ਉਹ ਓਪਨ ਵਰਕ ਪਰਮਿਟ ਤੇ ਕੈਨੇਡਾ ਵਰਕ ਵੀਜ਼ੇ ਤੇ ਜਾਣ ਦਾ ਚਾਹਵਾਨ ਹੈ ਤਾਂ ਉਹ ਸੰਸਥਾ ਵਿਚ ਮਿਲ ਕੇ ਆਪਣਾ ਕੇਸ ਅਪਲਾਈ ਕਰਵਾ ਸਕਦਾ ਹੈ।