ਯੂਨੀਵਰਸਲ ਨੇ ਲਗਵਾਇਆ 5.5 ਬੈਂਡ ‘ਤੇ ਜਸ਼ਨਪ੍ਰੀਤ ਕੌਰ ਦਾ ਕੈਨੇਡਾ ਦਾ ਐੱਸ ਡੀ ਐੱਸ ਕਾਲਜ ਦਾ ਸਟੂਡੈਂਟ ਵੀਜ਼ਾ

ਮੋਗਾ,2 ਨਵੰਬਰ (ਜਸ਼ਨ) :ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਦਿਨੋਂ ਦਿਨ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦੀ ਫਸਟ ਚੁਆਇਸ  ਬਣਦਾ ਜਾ ਰਿਹਾ ਹੈ। ਇਥੇ ਬਹੁਤ ਸਾਰੇ ਵਿਦਿਆਰਥੀਆਂ ਜਿੰਨਾਂ ਦੀ ਫਾਈਲ ਹੋਰ ਕਨਸਲਟੈਂਟ ਵਲੋਂ ਮਨਾ ਕਰ ਦਿਤੀ ਗਈ ਸੀ,ਉਹ  ਇਸ ਸੰਸਥਾਂ ਤੋਂ ਵੀਜ਼ਾ ਲਗਵਾ ਕੇ  ਕੈਨੇਡਾ ਅਤੇ ਅਸਟ੍ਰੇਲਿਆ  ਵਿਚ ਆਪਣਾ ਸੁਪਨਾ ਸਾਕਾਰ ਕਰ ਰਹੇ ਹਨ। ਇਹ ਸੰਸਥਾਂ ਪੂਰੇ ਪੰਜਾਬ ਅਤੇ ਚੰਡੀਗੜ  ਵਿਚ ਰਿਫਯੂਜ਼ਲ  ਕੇਸਾਂ ਨੂੰ ਸੁਲਝਾਉਣ  ਵਿਚ ਮਾਹਿਰ ਮੰਨੀ ਜਾਂਦੀ ਹੈ। ਸੰਸਥਾਂ ਹਰ ਰੋਜ਼ ਅਜਿਹੇ ਨਿਰਾਸ਼ ਹੋਏ ਵਿਦਿਆਰਥੀਆਂ  ਦਾ ਵੀਜ਼ਾ ਲਗਵਾ ਕੇ ਦੇ ਰਹੀ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ 45 ਹੈ। ਇਸ ਸੰਸਥਾ ਨੇ ਇਸ ਵਾਰ ਜਸ਼ਨਪ੍ਰੀਤ ਕੌਰ  ਸਪੁੱਤਰੀ ਟਹਿਲ ਸਿੰਘ ਵਾਸੀ ਗੂਰੁ ਤੇਗ ਬਹਾਦੁਰ ਨਗਰ,ਤਲਵੰਡੀ-ਫਿਰੋਜ਼ਪੁਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਮੌਕੇ ਵਿਦਿਆਰਥੀ ਜਸ਼ਨਪ੍ਰੀਤ ਕੌਰ  ਨੇ ਦੱਸਿਆ ਕਿ ਉਸਦੇ ਓਵਰਆਲ 6.5 ਅਤੇ ਇਕ ਮੋਡਿੳੂਲ ਵਿਚ 5.5 ਬੈਂਡ ਸਕੋਰ ਹੋਣ ਦੇ ਬਾਵਜੂਦ ਵੀ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਨੇ ਬਹੁਤ ਹੀ ਸਰਲ ਅਤੇ ਘੱਟ ਸਮੇਂ ਵਿਚ ਉਸਦਾ ਕੈਨੇਡਾ ਦਾ ਸਟਡੀ ਵੀਜ਼ਾ ਲਗਵਾ ਕੇ ਦਿੱਤਾ,ਜਿਸ ਤੇ ਜਸ਼ਨਪ੍ਰੀਤ ਕੌਰ ਨੇ ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾ ਦਾ ਬਹੁਤ ਧੰਨਵਾਦ ਕੀਤਾ। ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਜਸ਼ਨਪ੍ਰੀਤ ਕੌਰ  ਨੂੰ ਵੀਜ਼ਾ ਦਿੰਦਿਆਂ ਉਸ ਨੂੰ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ।ਉਹਨਾ ਇਹ ਵੀ ਦੱਸਿਆ ਕਿ ਸਟਡੀ ਵੀਜਾ ਦੇ ਨਾਲ-ਨਾਲ ਵਿਦਿਆਰਥੀ ਵਰਕ ਪਰਮਿਟ ਵੀ ਅਪਲਾਈ ਕਰ ਸਕਦੇ ਹਨ ਅਤੇ ਆਸਾਨੀ ਨਾਲ ਪੀ.ਆਰ ਪ੍ਰਾਪਤ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਜਿਨਾਂ ਵਿਦਿਆਰਥੀਆਂ ਦੇ ਇਕ ਮੋਡਿਊਲ ਵਿਚੋਂ 5 ਜਾਂ 5.5 ਬੈਂਡ ਸਕੋਰ ਆਏ ਹੋਣ ਉਹ ਵੀ ਆ ਕੇ ਆਪਣਾ ਕੇਸ ਸੰਸਥਾਂ ਤੋਂ ਅਪਲਾਈ ਕਰ ਸਕਦੇ ਹਨ,ਅਤੇ ਜਿਹੜੇ ਵਿਦਿਆਰਥੀਆਂ ਨੂੰ ਜਨਵਰੀ ਇਨਟੇਕ ਦੀਆਂ ਆਫਰ ਲੈਟਰਾਂ ਲੈਣ ਵਿੱਚ ਦਿੱਕਤ ਆ ਰਹੀ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ ਨਾਲ ਹੀ ਨਾਲ ਰਿਫਿੳੂਜ਼ਲ ਕੇਸ ਵੀ ਸੰਸਥਾ ਕੋਲੋ ਰੀ-ਅਪਲਾਈ ਕਰ ਸਕਦੇ ਹਨ। ਅੱਜ ਕਲ ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ  ਜਨਵਰੀ 2019  ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਵੀ ਵਿਅਕਤੀ ਦਾ ਸਪਾਊਸ ਕੈਨੇਡਾ ਵਿੱਚ ਹੈ ਤੇ ਉਹ ਓਪਨ ਵਰਕ ਪਰਮਿਟ ਤੇ ਕੈਨੇਡਾ ਵਰਕ ਵੀਜ਼ੇ ਤੇ ਜਾਣ ਦਾ ਚਾਹਵਾਣ ਹੈ ਤੇ ਸਾਨੂੰ ਮਿਲ ਕੇ ਆਪਣਾ ਕੇਸ ਅਪਲਾਈ ਕਰਵਾ ਸਕਦਾ ਹੈ।