ਯੂਨੀਵਰਸਲ ਨੇ ਲਗਵਾਇਆ ਫਾਸਟਵੇਅ ਨਿੳੂਜ਼ ਰਿਪੋਰਟਰ ਵਿਜੈ ਕੁਮਾਰ ਦੀ ਸਪੁੱਤਰੀ ਯੈਸ਼ਿਕਾ ਮਹਿੰਦੀਰਤਾ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ,6 ਦਸੰਬਰ(ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਦਿਨੋ ਦਿਨ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦੀ ਫਸਟ ਚੁਆਇਸ  ਬਣਦਾ ਜਾ ਰਿਹਾ ਹੈ। ਇਥੇੇ ਬਹੁਤ ਸਾਰੇ ਵਿਦਿਆਰਥੀਆਂ ਜਿੰਨਾਂ ਦੀ ਫਾਈਲ ਹੋਰ ਕਨਸਲਟੈਂਟ ਵਲੋਂ ਮਨਾ ਕਰ ਦਿਤੀ ਗਈ ਸੀ,ਉਹ  ਇਸ ਸੰਸਥਾਂ ਤੋ ਵੀਜ਼ਾ ਲਗਵਾ ਕੇ  ਕੈਨੇਡਾ ਅਤੇ ਆਸਟ੍ਰੇਲੀਆ  ਵਿਚ ਆਪਣਾ ਸੁਪਨਾ ਸਾਕਾਰ ਕਰ ਰਹੇ ਹਨ। ਇਹ ਸੰਸਥਾ ਪੂਰੇ ਪੰਜਾਬ ਅਤੇ ਚੰਡੀਗੜ  ਵਿਚ ਰਿਫਯੂਜ਼ਲ ਕੇਸਾਂ ਨੂੰ ਸੁਲਝਾਉਣ  ਵਿਚ ਮਾਹਿਰ ਮੰਨੀ ਜਾਂਦੀ ਹੈ। ਸੰਸਥਾ ਹਰ ਰੋਜ਼ ਅਜਿਹੇ ਨਿਰਾਸ਼ ਹੋਏ ਵਿਦਿਆਰਥੀਆਂ  ਦਾ ਵੀਜ਼ਾ ਲਗਵਾ ਕੇ ਦੇ ਰਹੀ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ 45 ਹੈ। ਇਸ ਸੰਸਥਾ ਨੇ ਇਸ ਵਾਰ ਵਿਦਿਆਰਥੀ ਯੈਸ਼ਿਕਾ ਮਹਿੰਦੀਰਤਾ ਵਾਸੀ ਮੋਗਾ ਦਾ ਕੈਨੇਡਾ ਦਾ ਸਟਡੀ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਮੌਕੇ ਵਿਦਿਆਰਥਣ ਯੈਸ਼ਿਕਾ ਮਹਿੰਦੀਰਤਾ ਨੇ ਦੱਸਿਆ ਕਿ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਦੇ ਤਜੁਰਬੇਦਾਰ ਸਟਾਫ ਨੇ ਬਹੁਤ ਹੀ ਸਰਲ ਅਤੇ ਘੱਟ ਸਮੇਂ ਵਿਚ ਉਹਨਾਂ ਦਾ  ਵੀਜ਼ਾ ਲਗਵਾ ਕੇ ਦਿੱਤਾ,ਜਿਸ ਲਈ ਉਹ ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾ ਦੇ ਬਹੁਤ ਧੰਨਵਾਦੀ ਹਨ। ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਯੈਸ਼ਿਕਾ ਵਲੋਂ ਉਵਰਆਲ 7.5 ਬੈਂਡ ਸਕੋਰ ਹਾਸਿਲ ਕਰਨ ਤੇ ਉਹਨਾਂ ਨੂੰ ਸ਼ਾਬਾਸ਼ੀ ਦਿੰਦਿਆ ਉਸ ਦੇ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ ਅਤੇ ਉਹਨਾਂ ਇਹ ਵੀ ਦੱਸਿਆ ਕਿ ਜਿਨਾਂ ਵਿਦਿਆਰਥੀਆਂ ਦੇ ਇਕ ਮੌਡਿਊਲ ਵਿਚੋਂ 5 ਜਾਂ 5.5 ਬੈਂਡ ਸਕੋਰ ਆਏ ਹੋਣ ਉਹ ਵੀ ਆ ਕੇ ਆਪਣਾ ਕੇਸ ਸੰਸਥਾਂ ਤੋ ਅਪਲਾਈ ਕਰ ਸਕਦੇ ਹਨ,ਅਤੇ ਜਿਹੜੇ ਵਿਦਿਆਰਥੀ ਨੂੰ ਕਿਸੇ ਵੀ ਇਨਟੇਕ ਦੀਆਂ ਆਫਰ ਲੈਟਰਾਂ ਲੈਣ ਵਿੱਚ ਦਿੱਕਤ ਆ ਰਹੀ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ ਨਾਲ ਹੀ ਨਾਲ ਰਿਫਿੳੂਜ਼ਲ ਕੇਸ ਵੀ ਸੰਸਥਾ ਕੋਲੋਂ ਰੀ-ਅਪਲਾਈ ਕਰ ਸਕਦੇ ਹਨ। ਅੱਜ ਕਲ ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ  ਜਨਵਰੀ 2019  ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਵੀ ਵਿਅਕਤੀ ਦਾ ਸਪਾਊਸ ਕੈਨੇਡਾ ਵਿੱਚ ਹੈ ਤੇ ਉਹ ਉਪਨ ਵਰਕ ਪਰਮਿਟ ਤੇ ਕੈਨੇਡਾ ਵਰਕ ਵੀਜ਼ੇ ਤੇ ਜਾਣ ਦਾ ਚਾਹਵਾਣ ਹੈ ਤੇ ਸਾਨੂੰ ਮਿਲ ਕੇ ਆਪਣਾ ਕੇਸ ਅਪਲਾਈ ਕਰਵਾ ਸਕਦਾ ਹੈ।