ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਏ: ਗੁਰਮਿਲਾਪ ਸਿੰਘ ਡੱਲਾ

ਮੋਗਾ,8 ਦਸੰਬਰ(ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ । ਪਿਛਲੇ ਦਿਨੀਂ ਸੰਸਥਾ ਅਨੇਕਾਂ ਹੀ ਓਪਨ ਵਰਕ ਪਰਮਿਟ ਰਾਹੀਂ ਨੌਜਵਾਨਾਂ ਨੂੰ ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰਾਉਣ ਵਿਚ ਸਫ਼ਲ ਹੋਈ ਹੈ ,ਜਿਨਾਂ ਵਿੱਚੋਂ ਇੱਕ ਅਰਵਿੰਦਰ ਸਿੰਘ ਨਿਵਾਸੀ ਅਮਰਗੜ੍ਹ ਕਲੇਰ ਹਨ ਜਿਹਨਾਂ ਦਾ ਓਪਨ ਵਰਕ ਪਰਮਿਟ ਮੈਕਰੋ ਗਲੋਬਲ ਮੋਗਾ ਵੱਲੋਂ ਬਹੁਤ ਹੀ ਘੱਟ ਸਮੇਂ ਵਿੱਚ ਲਗਵਾ ਕੇ ਦਿੱਤਾ ਗਿਆ ਹੈ। ਇਸ ਮੌਕੇ ਸੰਸਥਾ ਦੇ ਐੱਮ ਡੀ ਗੁਰਮਿਲਾਪ ਸਿੰਘ ਡੱਲਾ ਨੇ ਅਰਵਿੰਦਰ ਸਿੰਘ ਨੂੰ ਵੀਜ਼ਾ ਸੌਂਪਦੇ ਹੋਏ ਵਧਾਈ ਦਿੱਤੀ। ਡੱਲਾ ਉਨਾਂ ਨੇ ਦੱਸਿਆ ਕਿ ਜਿਨਾਂ ਦੇ ਸਪਾਊਸ ਪਿਛਲੇ ਕੁਝ ਸਮੇਂ ਤੋਂ ਕੈਨੇਡਾ ਸਟੂਡੈਂਟ ਵੀਜ਼ਾ ਤੇ ਹੈ ਤਾਂ ਉਹ ਆਪਣਾ ਓਪਨ ਵਰਕ ਪਰਮਿਟ ਅਪਲਾਈ ਕਰ ਸਕਦੇ ਹਨ । ਉਹਨਾਂ ਆਖਿਆ ਕਿ ਵਿਦੇਸ਼ੀ ਪੜਾਈ ਕਰਨ ਦੇ ਇਛੁੱਕ ਸੰਸਥਾ ਵਿਖੇ ਆ ਕੇ ਸਟੱਡੀ ਵੀਜ਼ਾ ਅਤੇ ਆਇਲਜ਼ ਬਾਰੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਰਿਜੈਕਟ ਹੋਏ ਕੇਸ ਵਾਲੇ ਸਹੀ ਸਲਾਹ ਅਤੇ ਘੱਟ ਸਮੇਂ ਵਿੱਚ ਵੀਜ਼ਾ ਪ੍ਰਾਪਤ ਕਰਨ ਲਈ ਇਕ ਵਾਰ ਮੈਕਰੋ ਗਲੋਬਲ ਦੇ ਦਫਤਰ ਵਿੱਚ ਜ਼ਰੂਰ ਮਿਲਣ।


