ਯੂਨੀਵਰਸਲ ਨੇ ਲਗਵਾਇਆ ਨਿਰਮਲਜੀਤ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ,20 ਦਸੰਬਰ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਰਿਤਸਰ ਰੋਡ ਮੋਗਾ ,ਜੋ ਕਿ ਦਿਨੋਂ ਦਿਨ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦੀ ਫਸਟ ਚੁਆਇਸ ਬਣਦਾ ਜਾ ਰਿਹਾ ਹੈ। ਇਥੇੇ ਬਹੁਤ ਸਾਰੇ ਵਿਦਿਆਰਥੀਆਂ ਜਿੰਨਾਂ ਦੀ ਫਾਈਲ ਹੋਰ ਕਨਸਲਟੈਂਟ ਵਲੋਂ ਮਨਾ ਕਰ ਦਿਤੀ ਗਈ ਸੀ,ਉਹ ਇਸ ਸੰਸਥਾਂ ਤੋਂ ਵੀਜ਼ਾ ਲਗਵਾ ਕੇ ਕੈਨੇਡਾ ਅਤੇ ਆਸਟ੍ਰੇਲੀਆ ਵਿਚ ਆਪਣਾ ਸੁਪਨਾ ਸਾਕਾਰ ਕਰ ਰਹੇ ਹਨ। ਇਹ ਸੰਸਥਾਂ ਪੂਰੇ ਪੰਜਾਬ ਅਤੇ ਚੰਡੀਗੜ ਵਿਚ ਰਿਫਯੂਜ਼ਲ ਕੇਸਾਂ ਨੂੰ ਸੁਲਝਾਉਣ ਵਿਚ ਮਾਹਿਰ ਮੰਨੀ ਜਾਂਦੀ ਹੈ। ਸੰਸਥਾਂ ਹਰ ਰੋਜ਼ ਅਜਿਹੇ ਨਿਰਾਸ਼ ਹੋਏ ਵਿਦਿਆਰਥੀਆਂ ਦਾ ਵੀਜ਼ਾ ਲਗਵਾ ਕੇ ਦੇ ਰਹੀ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਨਜ਼ੂਰ ਸੁਦਾ ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ 45 ਹੈ। ਇਸ ਸੰਸਥਾ ਨੇ ਇਸ ਵਾਰ ਨਿਰਮਲਜੀਤ ਕੌਰ ਵਾਸੀ ਮੁਦਕੀ,ਫਿਰੋਜਪੁਰ ਦਾ ਕੈਨੇਡਾ ਦਾ ਸਟਡੀ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਮੌਕੇ ਵਿਦਿਅਦਿਆਰਥੀ ਨਿਰਮਲਜੀਤ ਕੌਰ ਨੇ ਦੱਸਿਆ ਕਿ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਦੇ ਤਜ਼ੁਰਬੇਦਾਰ ਸਟਾਫ ਨੇ ਬਹੁਤ ਹੀ ਸਰਲ ਅਤੇ ਘਟ ਸਮੇਂ ਵਿਚ ਉਹਨਾਂ ਦਾ ਵੀਜ਼ਾ ਲਗਵਾ ਕੇ ਦਿੱਤਾ,ਜਿਸ ਤੇੇ ਵਿਦਿਆਰਥੀ ਨਿਰਮਲਜੀਤ ਕੌਰ ਨੇ ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾ ਦਾ ਬਹੁਤ ਧੰਨਵਾਦ ਕੀਤਾ। ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਵਿਦਿਆਰਥੀ ਨਿਰਮਲਜੀਤ ਕੌਰ ਵਲੋਂ ਓਵਰਆਲ 7.0 ਬੈਂਡ ਸਕੋਰ ਹਾਸਿਲ ਕਰਨ ਤੇ ਉਹਨਾਂ ਨੂੰ ਸ਼ਾਬਾਸ਼ੀ ਦਿੰਦਿਆ ਉਹਨਾਂ ਦੇ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ ਅਤੇ ਉਹਨਾ ਇਹ ਵੀ ਦੱਸਿਆ ਕਿ ਜਿਨਾਂ ਵਿਦਿਆਰਥੀਆਂ ਦੇ ਇਕ ਮੌਡਿਊਲ ਵਿਚੋਂ 5 ਜਾਂ 5.5 ਬੈਂਡ ਸਕੋਰ ਆਏ ਹੋਣ ਉਹ ਵੀ ਆ ਕੇ ਆਪਣਾ ਕੇਸ ਸੰਸਥਾਂ ਤੋਂ ਅਪਲਾਈ ਕਰ ਸਕਦੇ ਹਨ,ਅਤੇ ਜਿਹੜੇ ਵਿਦਿਆਰਥੀ ਨੂੰ ਕਿਸੇ ਵੀ ਇਨਟੇਕ ਦੀਆਂ ਆਫਰ ਲੈਟਰਾਂ ਲੈਣ ਵਿੱਚ ਦਿੱਕਤ ਆ ਰਹੀ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ ਨਾਲ ਹੀ ਨਾਲ ਰਿਫੳੂਜ਼ਲ ਕੇਸ ਵੀ ਸੰਸਥਾ ਕੋਲੋ ਰੀ-ਅਪਲਾਈ ਕਰ ਸਕਦੇ ਹਨ। ਅੱਜ ਕਲ ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਮਾਰਚ,ਅਪ੍ਰੈਲ ਅਤੇ ਮਈ ਮਹੀਨੇ ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਵੀ ਵਿਅਕਤੀ ਦਾ ਸਪਾਊਸ ਕੈਨੇਡਾ ਵਿੱਚ ਹੈ ਤੇ ਉਹ ਓਪਨ ਵਰਕ ਪਰਮਿਟ ਤੇ ਕੈਨੇਡਾ ਵਰਕ ਵੀਜ਼ੇ ਤੇ ਜਾਣ ਦਾ ਚਾਹਵਾਨ ਹੈ ਤੇ ਸਾਨੂੰ ਮਿਲ ਕੇ ਆਪਣਾ ਕੇਸ ਅਪਲਾਈ ਕਰਵਾ ਸਕਦਾ ਹੈ। ਵਧੇਰੇ ਜਾਣਕਾਰੀ ਲਈ 9592677789 ਨੰਬਰ ’ਤੇ ਸੰਪਰਕ ਕਰੋ ਅਤੇ ਨੈਨੀ ਕੋਰਸ ਬਾਰੇ ਜਾਣਕਾਰੀ ਪਾ੍ਰਪਤ ਕਰਨ ਲਈ 9877358830 ਡਾਇਲ ਕਰੋ।


