ਯੂਨੀਵਰਸਲ ਫਸਟ ਚੁਆਇਸ ਨੇ ਲਗਵਾਇਆ ਰਨਜੀਤ ਸਿੰਘ ਅਰੋੜਾ ਅਤੇ ਉਹਨਾਂ ਦੀ ਪਤਨੀ ਦਾ ਆਸਟ੍ਰੇਲ਼ੀਆ ਦਾ ਮਲਟੀਪਲ ਵੀਜ਼ਾ

ਮੋਗਾ,6 ਮਾਰਚ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਂਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਜਿਥੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਉਥੇ ਹੀ ਉਹਨਾਂ ਦੇ ਮਾਪਿਆਂ ਲਈ ਵੀ ਵਰਦਾਨ ਤੋਂ ਘੱਟ ਨਹੀਂ ਹੈ । ਸੰਸਥਾ ਆਪਣੇ ਚੰਗੇ ਨਤੀਜੀਆਂ ਕਰਕੇ ਅਨੇਕਾਂ ਹੀ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਵੀਜ਼ਾ ਪ੍ਰਾਪਤ ਕਰਵਾਉਣ ਵਿਚ ਸਫਲ ਹੋਈ ਹੈ। ਇਸ ਬਾਰ ਸੰਸਥਾ ਨੇ ਸ: ਰਨਜੀਤ ਸਿੰਘ ਅਰੋੜਾ ਅਤੇ ਉਹਨਾਂ ਦੀ ਪਤਨੀ ਸ਼ੀ ਮਤੀ ਮਨਪੀ੍ਰਤ ਕੌਰ ਅਰੌੜਾ,ਵਾਸੀ ਸੋਢੀ ਨਗਰ,ਮੋਗਾ ਦਾ ਆਸਟ੍ਰੇਲੀਆ ਦਾ ਸਫਲਤਾਪੂਰਵਕ ਮਲਟੀਪਲ ਵੀਜ਼ਾ ਲਗਵਾ ਕੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ। ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦਸਿਆ ਕਿ ਜਿਹੜੇ ਵਿਦਿਆਰਥੀਆਂ ਦਾ 10 ਸਾਲ ਜਾਂ ਇਸ ਦੇ ਆਸ ਪਾਸ ਦਾ ਸਟੱਡੀ ਗੈਪ ਹੈ ਉਹ ਵੀ ਆਪਣਾ ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰ ਸਕਦੇ ਹਨ ਅਤੇ 7 ਦਿਨਾਂ ਦੇ ਅੰਦਰ -2 ਆਫਰ ਲੈਟਰ ਪਾ੍ਰਪਤ ਕਰ ਸਕਦੇ ਹਨ।


