ਵਿਦਿਆਰਥੀ ਗੁਰਪ੍ਰੀਤ ਸਿੰਘ ਸੇਖੋਂ ਨੇ ਪਾ੍ਰਪਤ ਕੀਤਾ ਕੈਨੇਡਾ ਦਾ ਸੱਟਡੀ ਵੀਜ਼ਾ- ਯੂਨੀਵਰਸਲ ਸੰਸਥਾ ਮੋਗਾ

ਮੋਗਾ,18 ਮਾਰਚ (ਜਸ਼ਨ): ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਨੇੜੇ ਬੱਸ ਸਟੈਂਡ, ਅਮਿੰ੍ਰਤਸਰ ਰੋਡ ਮੋਗਾ ਲਗਾਤਾਰ ਇਕ ਤੋਂ ਬਾਅਦ ਸਫਲਤਾ ਪਾ੍ਰਪਤ ਕਰਕੇ ਨਿਰਾਸ਼ ਵਿਦਿਆਰਥੀਆਂ ਲਈ ਵਰਦਾਨ ਸਾਬਿਤ ਹੋ ਚੁੱਕੀ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾਂ ਸਭ ਦੀ ਹਰਮਨ ਪਿਆਰੀ ਸੰਸਥਾਂ ਬਣ ਚੁੱਕੀ ਹੈ। ਸੰਸਥਾ ਇੰਮੀਗਰੇਸ਼ਨ ਦੇ ਨਾਲ-2 ਵਿਦਿਆਰਥੀਆਂ ਨੂੰ ਨੈਨੀ ਕੋਰਸ ਵੀ ਕਰਵਾ ਰਹੀ ਹੈ। ਇਸ ਹਫਤੇ ਸੰਸਥਾ ਨੇ ਵਿਦਿਆਰਥੀ ਗੁਰਪ੍ਰੀਤ ਸਿੰਘ ਸੇਖੋਂ ਨਿਵਾਸੀ ਮੋਗਾ ਦਾ ਸਫਲਤਾਪੂਰਕ ਕੈਨੇਡਾ ਦਾ ਸੱਟਡੀ ਵੀਜ਼ਾ ਲਗਵਾ ਕੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ।ਵਿਦਿਆਰਥੀ ਗੁਰਪ੍ਰੀਤ ਸਿੰਘ ਸੇਖੌਂ ਨੇ ਦੱਸਿਆ ਕਿ ਉਸਦਾ ਦਾ ਇਹ ਵੀਜ਼ਾ ਬਹੁਤ ਹੀ ਘੱਟ ਦਿਨਾਂ ਦੇ ਅੰਦਰ ਆਇਆ ਹੈ ,ਜਿਸ ਤੇ ਵਿਦਿਆਰਥੀ ਗੁਰਪ੍ਰੀਤ ਸਿੰਘ ਸੇਖੋਂਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ।ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਜਿਹੜੇ ਵਿਦਿਆਰਥੀਆਂ ਦਾ 10 ਸਾਲ ਜਾਂ ਇਸ ਦੇ ਆਸ ਪਾਸ ਦਾ ਸਟਡੀ ਗੈਪ ਹੈ ਉਹ ਵੀ ਆਪਣਾ ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰ ਸਕਦੇ ਹਨ ਅਤੇ ਨਾਲ ਹੀ ਉਹਨਾਂ ਦੇ ਮਾਪੇ ਵੀ ਆਪਣਾ ਵਿਜ਼ਟਰ ਵੀਜ਼ਾ ਅਪਲਾਈ ਕਰਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਦੇ ਹਨ। ਸੰਸਥਾ ਉਪਨ ਵਰਕ ਪਰਮਿਟ,ਨੈਨੀ ਵੀਜਾ ਵੀ ਹੈਂਡਲ ਕਰ ਰਹੀ ਹੈ।ਰਿਫਯੂਜਲ ਕੇਸਾਂ ਵਿਚ ਤਾਂ ਸੰਸਥਾ ਮਾਹਿਰ ਮੰਨੀ ਗਈ ਹੈ। ਹੁਣ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਨੇੇ ਕੋਟਕਪੂਰਾ,ਫਰੀਦਕੋਟ, ਅਤੇ ਫਿਰੋਜ਼ਪੁਰ ਵਿਚ ਵੀ ਆਫਿਸ ਖੋਲ੍ਹ ਦਿੱਤੇ ਹਨ ਤਾਂ ਜੋ ਮਾਲਵੇ ਇਲਾਕੇ ਦੇ ਲੋਕ ਵੀ ਇਸ ਸਰਵਿਸ ਦਾ ਲਾਭ ਲੈ ਸਕਣ।


