ਗੁਰਮਿਲਾਪ ਸਿੰਘ ਡੱਲਾ ਦੀ ਸੰਸਥਾ ਓਪਨ ਵਰਕ ਪਰਮਿਟ ਵਿੱਚ ਮਾਹਰ
ਮੋਗਾ,5 ਜੂਨ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ । ਪਿਛਲੇ ਦਿਨਾਂ ਵਿੱਚ ਸੰਸਥਾ ਅਨੇਕਾਂ ਹੀ ਓਪਨ ਵਰਕਰ ਵਰਕ ਪਰਮਿਟ ਰਾਹੀਂ ਨੌਜਵਾਨਾਂ ਨੂੰ ਕੈਨੇਡਾ ਦਾ ਵੀਜਾ ਪ੍ਰਾਪਤ ਪਾਉਣ ਵਿੱਚ ਸਫਲ ਹੋਈ ਹੈ ਜਿੰਨਾਂ ਵਿੱਚੋਂ ਹਰਮੀਤ ਸਿੰਘ ਬਰਾੜ ਨਿਵਾਸੀ ਮੋਗਾ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ ਦਾ ਵੀਜਾ ਲਗਵਾ ਕੇ ਉਸ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ। ਇਸ ਮੌਕੇ ਸੰਸਥਾ ਦੇ ਐਮ ਡੀ ਗੁਰਮਿਲਾਪ ਸਿੰਘ ਡੱਲਾ ਨੇ ਵੀਜ਼ਾ ਸੌਂਪਦੇ ਹੋਏ ਦੱਸਿਆ ਕਿ ਜਿੰਨ੍ਹਾਂ ਦੇ ਸਪਾਊਸ ਪਿਛਲੇ ਕੁਝ ਸਮੇਂ ਤੋਂ ਕੈਨੇਡਾ ਸਟੂਡੈਂਟ ਵੀਜ਼ਾ ’ਤੇ ਹੈ ਤਾਂ ਉਹ ਆਪਣਾ ਓਪਨ ਵਰਕ ਪਰਮਿਟ ਅਪਲਾਈ ਕਰ ਸਕਦੇ ਹਨ । ਉਹਨਾਂ ਦੱਸਿਆ ਕਿ ਇਸ ਦੇ ਨਾਲ ਹੀ ਸਟੱਡੀ ਵੀਜ਼ਾ ਵਿਜ਼ਟਰ ਵੀਜ਼ਾ ਅਤੇ ਆਈਲੈਟਸ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ । ਮੈਕਰੋ ਗਲੋਬਲ ਮੋਗਾ ਵੱਲੋਂ ਆਈਲੈਟਸ ਦੀਆਂ ਕਲਾਸਾਂ ਆਧੁਨਿਕ ਤਰੀਕੇ ਨਾਲ ਦਿੱਤੀਆਂ ਜਾਂਦੀਆਂ ਹਨ ਅਤੇ ਵਿਦਿਆਰਥੀਆਂ ਨੂੰ ਘਰ ਲੈ ਜਾਣ ਲਈ ਐਕਸਟਰਾ ਮੈਟੀਰੀਅਲ ਦੀ ਦਿੱਤਾ ਜਾਂਦਾ ਹੈ । ਕਮਜ਼ੋਰ ਵਿਦਿਆਰਥੀਆਂ ਲਈ ਵਿਸ਼ੇਸ਼ ਕਲਾਸਾਂ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀ ਵਧੀਆ ਬੈਂਡ ਹਾਸਲ ਕਰਕੇ ਆਪਣੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਣ । ਸਟੱਡੀ ਵੀਜ਼ਾ ਬਾਰੇ ਜਾਂ ਕਿਸੇ ਵੀ ਕਾਲਜ ਨਾਲ ਸਬੰਧਿਤ ਜਾਣਕਾਰੀ ਲਈ ਆਪਣੇ ਦਸਤਾਵੇਜ ਲੈ ਕੇ ਜ਼ਰੂਰ ਮਿਲੋ। ਰਿਜੈਕਟ ਹੋਏ ਕੇਸ ਸਹੀ ਸਲਾਹ ਅਤੇ ਘੱਟ ਸਮੇਂ ਵਿਚ ਵੀਜ਼ਾ ਪ੍ਰਾਪਤ ਕਰਨ ਲਈ ਇੱਕ ਵਾਰ ਆਪਣੇ ਦਸਤਾਵੇਜ਼ ਲੈ ਕੇ ਮੈਕਰੋ ਗਲੋਬਲ ਦੇ ਦਫਤਰ ਜਰੂਰ ਪਹੁੰਚਣ।