ਗੁਰਮਿਲਾਪ ਸਿੰਘ ਡੱਲਾ ਦੀ ਸੰਸਥਾ ਲਗਾਤਾਰ ਲਗਵਾ ਰਹੀ ਏ ਸਟੱਡੀ ਵੀਜ਼ਾ
ਮੋਗਾ, 12 ਜੂਨ (ਜਸ਼ਨ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ । ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੱਡੀ ਵੀਜ਼ਾ,ਸਟੂਡੈਂਟ ਵੀਜ਼ਾ , ਓਪਨ ਵਰਕ ਪਰਮਿਟ ਅਤੇ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਸਰਵਉੱਚ ਪੱਧਰ ‘ਤੇ ਪ੍ਰਦਾਨ ਕਰ ਰਹੀ ਹੈ । ਇਸੇ ਸਫਲਤਾ ਸਦਕਾ ਮੈਕਰੋ ਗਲੋਬਲ ਸੰਸਥਾ ਦੁਆਰਾ ਲਗਾਤਾਰ ਸਟੱਡੀ ਵੀਜ਼ਾ ਆ ਰਹੇ ਹਨ ਅਤੇ ਇਸ ਵਾਰ ਸੰਸਥਾ ਨੇ ਮਨਪ੍ਰੀਤ ਕੌਰ ਨਿਵਾਸੀ ਸ਼੍ਰੀ ਮੁਕਤਸਰ ਸਾਹਿਬ ਦਾ ਕੈਨੇਡਾ ਦਾ ਵੀਜ਼ਾ ਲਗਵਾ ਕੇ ਦਿੱਤਾ । ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਉਨਾਂ ਦੇ ਮਿਹਨਤੀ ਸਟਾਫ ਸਦਕਾ ਨਤੀਜੇ ਵਧੀਆ ਆ ਰਹੇ ਹਨ। ਸੰਸਥਾ ਦੁਆਰਾ ਸਟੱਡੀ ਵੀਜ਼ਾ ਨਾਲ ਸਬੰਧਿਤ ਕੋਈ ਵੀ ਜਾਣਕਾਰੀ ਲੈਣ ਲਈ ਵਿਦਿਆਰਥੀ ਆਪਣੇ ਦਸਤਾਵੇਜ਼ ਲੈ ਕੇ ਮਿਲ ਸਕਦੇ ਹਨ । ਮੈਕਰੋ ਗਲੋਬਲ ਵਲੋਂ ਆਈਲਟਸ ਦੀਆਂ ਕਲਾਸਾਂ ਵੀ ਆਧੁਨਿਕ ਅਤੇ ਵਧੀਆ ਤਰੀਕੇ ਨਾਲ ਦਿੱਤੀਆਂ ਜਾਂਦੀਆਂ ਅਤੇ ਹਰੇਕ ਵਿਦਿਆਰਥੀ ਨੂੰ ਘਰ ਲੈ ਜਾਣ ਲਈ ਐਕਸਟਰਾ ਮਟੀਰੀਅਲ ਦਿੱਤਾ ਜਾਂਦਾ ਹੈ । ਕਮਜ਼ੋਰ ਵਿਦਿਆਰਥੀਆਂ ਲਈ ਸਪੈਸ਼ਲ ਕਲਾਸਾਂ ਵੀ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀ ਵਧੀਆ ਬੈਂਡ ਪ੍ਰਾਪਤ ਕਰਕੇ ਆਪਣਾ ਬਾਹਰ ਜਾਣ ਦਾ ਸੁਪਨਾ ਸਾਕਾਰ ਕਰ ਸਕਣ। ਸੰਸਥਾ ਵੱਲੋਂ ਗਰਾਮਰ ਅਤੇ ਪੀ.ਟੀ.ਈ. ਦੀਆਂ ਕਲਾਸਾਂ ਵੀ ਦਿੱਤੀਆਂ ਜਾਂਦੀਆਂ ਹਨ । ਰਿਜੈਕਟ ਹੋਏ ਕੇਸਾਂ ਸਬੰਧੀ ਸਹੀ ਸਲਾਹ ਲੈਣ ਅਤੇ ਘੱਟ ਸਮੇਂ ਵਿਚ ਵੀਜ਼ਾ ਪ੍ਰਾਪਤ ਕਰਨ ਲਈ ਇਕ ਵਾਰ ਮੈਕਰੋ ਗਲੋਬਲ ਮੋਗਾ ਦੇ ਦਫਤਰ ਕੇਸ ਨੂੰ ਦੁਬਾਰਾ ਅਪਲਾਈ ਕਰਨ ਲਈ ਆਪਣੇ ਦਸਤਾਵੇਜ਼ ਲੈ ਕੇ ਜ਼ਰੂਰ ਪਹੁੰਚੋ।