ਗੋਲਡਨ ਐਡੂਕੇਸ਼ਨਜ਼ ਨੇ ਲਗਵਾਏ ਕੈਨੇਡਾ ਦੇ ਵਿਜ਼ਟਰ ਵੀਜ਼ੇ

ਮੋਗਾ ,14 ਜੂਨ: (ਜਸ਼ਨ):ਮਾਲਵੇ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਡੂਕੇਸ਼ਨਜ਼ ਜੋ ਕਿ ਵਿਜ਼ਟਰ ਵੀਜ਼ਾ,ਮਲਟੀਪਲ ਵੀਜਾ,ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ ਆਰ ਵੀਜ਼ਾ, ਬਿਜ਼ਨਸ ਵੀਜ਼ਾ, ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਡੂਕੇਸ਼ਨਜ਼ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਲਗਵਾਏ ਕੈਨੇਡਾ ਦੇ ਵਿਜ਼ਟਰ ਵੀਜ਼ੇ। ਇਸ ਸੰਸਥਾ ਦੇ ਮੁਖੀ ਅਮਿਤ ਪਲਤਾ  ਅਤੇ ਰਮਨ ਅਰੋੜਾ  ਨੇ ਦੱਸਿਆ ਕਿ ਕੈਨੇਡਾ ਵਿਜ਼ਟਰ ਦੇ ਧੜਾਧੜ ਵੀਜ਼ੇ ਦੇ ਰਹੀ ਹੈ। ਇਸ ਸੰਸਥਾਂ ਮੁਖੀ ਰਮਨ ਅਰੋੜਾ  ਨੇ ਦਸਿਆ ਹੈ ਕਿ ਇਸ ਸੰਸਥਾ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ ਅਤੇ ਸਪਾਉਸ ਵੀਜ਼ੇ, ਓਪਨ ਵਰਕ ਪਰਮਿਟ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾਂ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜ਼ਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ।ਇਸ ਮੌਕੇ ਸੰਸਥਾ ਦੇ ਮੁਖੀ ਅਮਿਤ ਪਲਤਾ  ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ