ਗੋਲਡਨ ਟਰੈਵਲ ਮੋਗਾ ਨੇ ਲਗਵਾਇਆਂ ਕਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ,21 ਜੂਨ (ਜਸ਼ਨ)-ਮਾਲਵਾ ਖਿੱਤੇ ਦੀ ਧੁੰਨੀ ਵਜੋਂ ਜਾਣੇ ਜਾਂਦੇ ਮੋਗਾ ਸ਼ਹਿਰ ਦੀ ਨਾਮੀ ਸੰਸਥਾ ਗੋਲਡਨ ਟਰੈਵਲ ਨੇ ਕਨੇਡਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆ ਸੰਸਥਾ ਦੇ ਐਮ. ਡੀ.ਸੁਭਾਸ਼ ਪਲਤਾ ਅਤੇ ਸਤਿੰਦਰਪਾਲ ਸਿੰਘ ਬਿੱਟੂ ਨੇ ਦੱਸਿਆ ਕਿ ਸੰਸਥਾ ਵਲੋਂ ਪਿੰਡ ਚੰਦ ਨਵਾਂ ਮੋਗਾ ਦੀ ਵਸਨੀਕ ਮਨਜੀਤ ਕੌਰ ਪਤਨੀ ਸਰਬਜੀਤ ਸਿੰਘ ਦਾ ਕਨੇਡਾ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ। ਉਨ੍ਹਾ ਕਿਹਾ ਕਿ ਸੰਸਥਾ ਦੇ ਮਿਹਨਤੀ ਸਟਾਫ਼ ਨੇ ਉਨ੍ਹਾ ਦੀ ਫਾਈਲ ਨੂੰ ਇੰਨ੍ਹੇ ਚੰਗੇ ਤਰੀਕੇ ਨਾਲ ਤਿਆਰ ਕੀਤਾ ਸੀ ਕਿ ਉਨ੍ਹਾ ਨੂੰ ਅੰਬੈਸੀ ਵਲੋਂ ਵੀਜ਼ਾ ਹਾਸਲ ਕਰਨ ਵੇਲੇ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ। ਉਨ੍ਹਾ ਕਿਹਾ ਕਿ ਸੰਸਥਾ ਦੇ ਮਿਹਨਤੀ ਸਟਾਫ ਦੀ ਬਦੌਲਤ ਹਰ ਤਰ੍ਹਾਂ ਦੇ ਵੀਜ਼ੇ ਲੱਗ ਰਹੇ ਹਨ। ਉਨ੍ਹਾ ਕਿਹਾ ਕਿ ਹੋਰਨਾਂ ਸੰਸਥਾਵਾਂ ਤੋਂ ਵੀਜ਼ਾ ਨਾ ਲੱਗਣ ਕਰਕੇ ਨਿਰਾਸ਼ ਹੋ ਚੁੱਕੇ ਵਿਦੇਸ਼ ਜਾਣ ਦੇ ਇਛੁੱਕ ਇੱਕ ਵਾਰ ਸੰਸਥਾ ਨਾਲ ਸੰਪਰਕ ਜ਼ਰੂਰ ਕਰਨ। ਇਸ ਮੌਕੇ ਮਨਜੀਤ ਕੌਰ ਦੇ ਬੇਟੇ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਜ਼ਰੀਏ ਬਹੁਤ ਜਲਦ ਉਨ੍ਹਾ ਦਾ ਵੀਜ਼ਾ ਲੱਗਾ ਹੈ।


