ਗੋਲਡਨ ਐਜ਼ਕੇਸ਼ਨਸ ਮੋਗਾ ਦੀ ਵਿੱਦਿਆਰਥਣ ਨੇ ਓਵਰਆਲ 8.0 ਬੈਂਡ ਹਾਸਿਲ ਕੀਤੇ

ਮੋਗਾ ,16 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮਾਲਵੇ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜ਼ਕੇਸ਼ਨਸ ਮੋਗਾ ਜੋ ਕਿ ਵਿਜ਼ਟਰ ਵੀਜ਼ਾ,ਮਲਟੀਪਲ ਵੀਜਾ,ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ ਆਰ ਵੀਜ਼ਾ, ਬਿਜ਼ਨਸ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜ਼ਕੇਸ਼ਨਸ ਮੋਗਾ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ ਨਾਲ ਹੀ ਇਸ ਸੰਸਥਾਂ ਦੇ ਵਿਦਿਆਰਥੀ ਆਇਲੈਟਸ ਵਿੱਚੋਂ ਵਧੀਆ ਬੈਂਡ ਹਾਸਿਲ ਕਰਕੇ ਪੂਰੇ ਇਲਾਕੇ ਵਿੱਚ ਮੱਲਾਂ ਮਾਰ ਰਹੇ ਹਨ। ਇਸ ਸੰਸਥਾ ਦੀ ਵਿੱਦਿਆਰਥਣ ਵੰਸ਼ਿਕਾ ਖੁਰਾਣਾ ਵਾਸੀ ਮੋਗਾ ਨੇ ਓਵਰਆਲ 8.0 ਬੈਂਡ ਅਤੇ ਰੀਡਿੰਗ ਵਿੱਚੋਂ 9.0 ਬੈਂਡ ਹਾਸਿਲ ਕਰਕੇ ਆਪਣੇ ਮਾਤਾ-ਪਿਤਾ ਦਾ ਅਤੇ ਗੋਲਡਨ ਐਜ਼ਕੇਸ਼ਨਸ ਮੋਗਾ ਦਾ ਨਾਮ ਰੌਸ਼ਨ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ  ਅਤੇ ਅਮਿਤ ਪਲਤਾ ਨੇ ਵੰਸ਼ਿਕਾ ਖੁਰਾਣਾ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਦੌਰਾਨ ਵੰਸ਼ਿਕਾ ਖੁਰਾਣਾ ਅਤੇ ਉਹਨਾਂ ਦੇ ਮਾਤਾ-ਪਿਤਾ ਨੇ ਸੰਸਥਾ ਦੇ ਮੁਖੀ ਰਮਨ ਅਰੋੜਾ , ਅਮਿਤ ਪਲਤਾ  ਅਤੇ ਅਧਿਆਪਕਾਂ ਦਾ  ਧੰਨਵਾਦ ਕੀਤਾ।  ਸੰਸਥਾਂ ਮੁਖੀ ਰਮਨ ਅਰੋੜਾ  ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸੰਸਥਾ ਗੋਲਡਨ ਐਜ਼ਕੇਸ਼ਨਸ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਵਿਦਿਆਰਥੀਆਂ ਨੂੰ ਪੜਾਇਆ ਜਾਂਦਾ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾਂ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜ਼ਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ