ਗੋਲਡਨ ਐਜੂਕੇਸ਼ਨਸ ਨੇ ਲਗਵਾਇਆ ਪਰਿਵਾਰ ਦਾ ਆਸਟਰੇਲੀਆ ਦਾ ਵਿਜ਼ਟਰ ਵੀਜ਼ਾ
ਮੋਗਾ,17 ਅਗਸਤ(ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਇਸ ਵਾਰ ਸੰਸਥਾ ਨੇ ਜਸਵੀਰ ਸਿੰਘ, ਹਰਪਾਲ ਸਿੰਘ ਅਤੇ ਪਰਮਜੀਤ ਕੌਰ ਦਾ ਆਸਟਰੇਲੀਆ ਦਾ ਵਿਜ਼ਟਰ_ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ਅਤੇ ਅਮਿਤ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਾਂ ਨੇ ਜਸਵੀਰ ਸਿੰਘ, ਹਰਪਾਲ ਸਿੰਘ ਅਤੇ ਪਰਮਜੀਤ ਕੌਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਮੌਕੇ ਜਸਵੀਰ ਸਿੰਘ, ਹਰਪਾਲ ਸਿੰਘ ਅਤੇ ਪਰਮਜੀਤ ਕੌਰ ਨੇ ਵੀਜ਼ਾ ਲੈਣ ਉਪਰੰਤ ਰਮਨ ਅਰੋੜਾ, ਅਮਿਤ ਪਲਤਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।