ਗੋਲਡਨ ਐਜੂਕੇਸ਼ਨਸ ਮੋਗਾ ਦੇ ਵਿਦਿਆਰਥੀ ਨੇ ਓਵਰਆਲ 8.0 ਅਤੇ ਰੀਡਿੰਗ ਵਿੱਚੋਂ 9.0 ਬੈਂਡ ਕੀਤੇ ਹਾਸਿਲ
ਮੋਗਾ,20 ਅਗਸਤ(ਜਸ਼ਨ) -ਮਾਲਵੇ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਮੋਗਾ ਵਿਜ਼ਟਰ ਵੀਜ਼ਾ,ਮਲਟੀਪਲ ਵੀਜਾ,ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਊਸ ਵੀਜ਼ਾ, ਪੀ ਆਰ ਵੀਜ਼ਾ, ਬਿਜ਼ਨਸ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣੀ ਜਾਂਦੀ ਹੈ। ਗੋਲਡਨ ਐਜੂਕੇਸ਼ਨਸ ਮੋਗਾ ਨੇ ਕਈ ਵਿਅਕਤੀਆਂ ਨੂੰ ਕਾਨੂੰਨੀ ਢੰਗਾਂ ਰਾਹੀਂ ਫਾਈਲ ਤਿਆਰ ਕਰਕੇ ਉਨਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਦੇ ਮਲਾਂ ਵਿਚ ਭਰੋਸੇਯੋਗਤਾ ਬਣਾਈ ਨਾਲ ਹੀ ਇਸ ਸੰਸਥਾਂ ਦੇ ਵਿਦਿਆਰਥੀ ਆਇਲੈਟਸ ਵਿੱਚੋਂ ਵਧੀਆ ਬੈਂਡ ਹਾਸਿਲ ਕਰਕੇ ਪੂਰੇ ਇਲਾਕੇ ਵਿੱਚ ਮੱਲਾਂ ਮਾਰ ਰਹੇ ਹਨ। ਇਸ ਸੰਸਥਾ ਦਾ ਵਿੱਦਿਆਰਥਣ ਵੰਸ਼ਿਕਾ ਖੁਰਾਣਾ ਵਾਸੀ ਮੋਗਾ ਨੇ ਓਵਰਆਲ 8.0 ਬੈਂਡ ਅਤੇ ਰੀਡਿੰਗ ਵਿੱਚੋਂ 9.0 ਬੈਂਡ ਹਾਸਿਲ ਕਰਕੇ ਆਪਣੇ ਮਾਤਾ-ਪਿਤਾ ਦਾ ਅਤੇ ਗੋਲਡਨ ਐਜ਼ਕੇਸ਼ਨਸ ਮੋਗਾ ਦਾ ਨਾਮ ਰੌਸ਼ਨ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ਵੰਸ਼ਿਕਾ ਖੁਰਾਣਾ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਇਸ ਦੌਰਾਨ ਵੰਸ਼ਿਕਾ ਖੁਰਾਣਾ ਅਤੇ ਉਹਨਾਂ ਦੇ ਮਾਤਾ-ਪਿਤਾ ਨੇ ਸੰਸਥਾ ਦੇ ਮੁਖੀ ਰਮਨ ਅਰੋੜਾ , ਅਮਿਤ ਪਲਤਾ ਅਤੇ ਅਧਿਆਪਕਾਂ ਦਾ ਬਹੁਤ ਬਹੁਤ ਧੰਨਵਾਦ ਕੀਤਾ। ਸੰਸਥਾ ਮੁਖੀ ਰਮਨ ਅਰੋੜਾ ਨੇ ਦੱਸਿਆ ਹੈ ਕਿ ਇਸ ਸੰਸਥਾ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਵਿਦਿਆਰਥੀਆਂ ਨੂੰ ਪੜਾਇਆ ਜਾਂਦਾ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਅਤੇ ਰਿਫਿਊਜ਼ਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।