ਗੋਲਡਨ ਟਰੈਵਲ ਮੋਗਾ ਨੇ ਪਤੀ ਪਤਨੀ ਦਾ ਲਗਵਾਇਆ ਕਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ,3 ਅਕਤੂਬਰ(ਜਸ਼ਨ) -ਮਾਲਵਾ ਖਿੱਤੇ ਦੀ ‘ਚ ਧੁਰੇ ਵਜੋਂ ਜਾਣੀ ਜਾਂਦੀ ਮੋਗਾ ਸ਼ਹਿਰ ਦੀ ਨਾਮੀ ਸੰਸਥਾ ਗੋਲਡਨ ਟਰੈਵਲ ਨੇ ਪਤੀ ਪਤਨੀ ਦਾ ਕਨੇਡਾ ਵਿਜ਼ਟਰ ਵੀਜ਼ਾ ਲਗਵਾ ਕੇ ਸੰਸਥਾ ਦੇ ਡਾਇਰੈਕਟਰਾਂ ਦੀ ਕਾਬਲੀਅਤ ਅਤੇ ਮਿਹਨਤੀ ਸਟਾਫ਼ ਦੇ ਤਜਰਬੇ ਦਾ ਸਬੂਤ ਦਿੱਤਾ ਏ। ਇਸ ਸਬੰਧੀ ਜਾਣਕਾਰੀ ਦਿੰਦਿਆ ਸੰਸਥਾ ਦੇ ਐਮ. ਡੀ.ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਵਲੋਂ ਮੋਗਾ ਦੇ ਵਸਨੀਕ ਸਿਕੰਦਰ ਸਿੰਘ ਅਤੇ ਸ਼ਰਨਜੀਤ ਕੌਰ ਦਾ ਕਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਹੈ । ਉਨ੍ਹਾ ਕਿਹਾ ਕਿ ਸੰਸਥਾ ਦੇ ਮਿਹਨਤੀ ਸਟਾਫ ਦੀ ਬਦੌਲਤ ਹਰ ਤਰ੍ਹਾਂ ਦੇ ਵੀਜ਼ੇ ਲੱਗ ਰਹੇ ਹਨ। ਉਨ੍ਹਾ ਕਿਹਾ ਕਿ ਹੋਰਨਾਂ ਸੰਸਥਾਵਾਂ ਤੋਂ ਵੀਜ਼ਾ ਨਾ ਲੱਗਣ ਕਰਕੇ ਨਿਰਾਸ਼ ਹੋ ਚੁੱਕੇ ਵਿਦੇਸ਼ ਜਾਣ ਦੇ ਇਛੁੱਕ ਇੱਕ ਵਾਰ ਸੰਸਥਾ ਨਾਲ ਸੰਪਰਕ ਜ਼ਰੂਰ ਕਰਨ। ਇਸ ਮੌਕੇ ਸਿਕੰਦਰ ਸਿੰਘ ਅਤੇ ਸ਼ਰਨਜੀਤ ਕੌਰ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਜ਼ਰੀਏ ਬਹੁਤ ਜਲਦ ਉਨ੍ਹਾ ਦਾ ਵੀਜ਼ਾ ਲੱਗਾ ਹੈ।


