ਗੋਲਡਨ ਐਜੂਕੇਸ਼ਨਸ ਨੇ ਲਗਵਾਏ ਆਸਟਰੇਲੀਆ ਅਤੇ ਕੈਨੇਡਾ ਦੇ ਇੱਕ ਦਿਨ ਵਿੱਚ 11 ਵਿਜ਼ਟਰ ਵੀਜ਼ੇ

ਮੋਗਾ ,19 ਅਕਤੂਬਰ (ਜਸ਼ਨ):  ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਆਸਟਰੇਲੀਆ ਅਤੇ ਕੈਨੇਡਾ ਦੇ ਇੱਕ ਦਿਨ ਵਿੱਚ 11 ਵਿਜ਼ਟਰ ਵੀਜ਼ੇ ਲਗਵਾਏ । ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ਜਸਵੀਰ ਕੌਰ, ਜਸਵੰਤ ਸਿੰਘ, ਗੁਰਜੀਤ ਸਿੰਘ, ਹਰਜਿੰਦਰ ਕੌਰ, ਸੁਖਵਿੰਦਰ ਸਿੰਘ ਮਠਾੜੂ, ਪਲਵਿੰਦਰ ਕੌਰ ਮਠਾੜੂ, ਭੁਪਿੰਦਰ ਸਿੰਘ, ਬੇਅੰਤ ਸਿੰਘ, ਅਮਨਦੀਪ ਸਿੰਘ, ਲਵਦੀਪ ਸਿੰਘ, ਨੀਲਮ ਰਾਣੀ, ਰਣਜੀਤ ਕੁਮਾਰ, ਵੀਨਾਂ ਰਾਣੀ, ਰਣਜੀਤ ਸਿੰਘ ਵੀਜ਼ਾ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਰਮਨ ਅਰੋੜਾ  ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਉਂਦਾ ਹੈ ਤਾ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਸਭ ਨੇ ਵੀਜ਼ਾ ਲੈਣ ਉਪਰੰਤ ਰਮਨ ਅਰੋੜਾ, ਅਮਿਤੇ ਪਲਤਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ