ਗੋਲਡਨ ਐਜੂਕੇਸ਼ਨਸ ਨੇ ਲਗਵਾਇਆ 2 ਦਿਨਾਂ ਵਿੱਚ 5.5 ਬੈਂਡ ਅਤੇ ਇੱਕ ਰਫ਼ਿਊਜਲਸ ਦੇ ਬਾਅਦ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 28 ਅਕਤੂਬਰ (ਜਸ਼ਨ): ਮਾਲਵਾ ਖਿੱਤੇ ਦੀ ਮੰਨੀ-ਪ੍ਰਮੰਨੀ ਆਈਲੈਟਸ ਅਤੇ ਇੰਮੀਗਰੇਸ਼ਨ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਉੱਚ ਪੱਧਰੀ ਤਕਨੀਕ ਨਾਲ ਆਈਲੈੱਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਨੇ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਨਵਨੀਤ ਕੌਰ ਗਿੱਲ ਦਾ 2 ਦਿਨਾਂ ਵਿੱਚ 5.5 ਬੈਂਡ ਅਤੇ 1 ਰਫ਼ਿਊਜਲਸ ਦੇ ਬਾਵਜੂਦ ਕੈਨੇਡਾ_ਦਾ_ਸਟੱਡੀ ਵੀਜ਼ਾ ਲਗਵਾ ਕੇ ਵਿਦੇਸ਼ ਜਾ ਕੇ ਪੜਾਈ ਕਰਨ ਦਾ ਸੁਪਨਾ ਸਾਕਾਰ ਕੀਤਾ। ਨਵਨੀਤ ਕੌਰ ਗਿੱਲ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਇਸ ਸੰਸਥਾ ਵੱਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫ਼ਾਈਲ ਤਿਆਰ ਕੀਤੀ ਗਈ ਅਤੇ ਥੋੜੇ ਜੇ ਸਮੇਂ ਵਿੱਚ ਹੀ ਮੈਂ ਆਪਣਾ ਵੀਜ਼ਾ ਪ੍ਾਪਤ ਕੀਤਾ। ਰਮਨ ਅਰੋੜਾ ,ਅਮਿਤ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਨਵਨੀਤ ਕੌਰ ਗਿੱਲ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਉਂਦਾ ਹੈ ਤਾ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਨਵਨੀਤ ਕੌਰ ਗਿੱਲ ਨੇ ਵੀਜ਼ਾ ਲੈਣ ਉਪਰੰਤ ਰਮਨ ਅਰੋੜਾ, ਅਮਿਤ ਪਲਤਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।