ਗੋਲਡਨ ਟਰੈਵਲ ਐਡਵਾਈਜ਼ਰ ਨੇ ਪਤੀ ਪਤਨੀ ਦਾ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ,ਸੰਸਥਾ ਦੇ ਮਿਹਨਤੀ ਸਟਾਫ ਸਦਕਾ ਲੱਗ ਰਹੇ ਨੇ ਹਰ ਤਰ੍ਹਾਂ ਦੇ ਵੀਜ਼ੇ

ਮੋਗਾ,30 ਅਕਤੂਬਰ (ਜਸ਼ਨ)- ਗੋਲਡਨ ਟਰੈਵਲ ਐਡਵਾਈਜ਼ਰ ਨੇ ਜਗਸੀਰ ਕੁਮਾਰ ਅਤੇ ਨੀਲਮ ਰਾਣੀ ਵਾਸੀ ਬਾਘਾਪੁਰਾਣਾ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਐਮ.ਡੀ.ਸੁਭਾਸ਼ ਪਲਤਾ , ਦੇਵਿੰਦਰ ਪਲਤਾ ਅਤੇ ਸਨੀ ਢੰਡ ਨੇ ਉਨਾਂ ਨੂੰ ਵੀਜਾ ਸੌਂਪਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ।ਇਸ ਸਬੰਧੀ ਜਾਣਕਾਰੀ ਦਿੰਦਿਆ ਸੰਸਥਾ ਦੇ ਐਮ.ਡੀ.ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਦੇ ਮਿਹਨਤੀ ਸਟਾਫ ਦੀ ਬਦੌਲਤ ਹਰ ਤਰ੍ਹਾਂ ਦੇ ਵੀਜ਼ੇ ਲੱਗ ਰਹੇ ਹਨ। ਉਨ੍ਹਾ ਕਿਹਾ ਕਿ ਹੋਰਨਾਂ ਸੰਸਥਾਵਾਂ ਤੋਂ ਵੀਜ਼ਾ ਨਾ ਲੱਗਣ ਕਰਕੇ ਨਿਰਾਸ਼ ਹੋ ਚੁੱਕੇ ਵਿਦੇਸ਼ ਜਾਣ ਦੇ ਇਛੁੱਕ ਇੱਕ ਵਾਰ ਸੰਸਥਾ ਨਾਲ ਸੰਪਰਕ ਜ਼ਰੂਰ ਕਰਨ।