ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਸੰਸਥਾ ਨੇ ਪਿ੍ਰਯੰਕਾ ਵਾਸੀ ਧਰਮਕੋਟ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਸਿਰਫ 15 ਦਿਨਾਂ ‘ਚ

ਮੋਗਾ,30 ਅਕਤੂਬਰ(ਜਸ਼ਨ ): ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜੋਰ ਵਿਦਿਆਰਥੀਆਂ ਨੂੰ ਵਿਸ਼ੇਸ਼ ਕਲਾਸਾਂ ਦੀਆਂ ਸੇਵਾਵਾਂ ਵੀ ਉੱਚੇਚੇ ਤੌਰ ਤੇ ਪ੍ਰਦਾਨ ਕਰ ਰਹੀ ਹੈ। ਇਸੇ ਸਫਲਤਾ ਸਦਕਾ ਇਹ ਸੰਸਥਾ ਸਟੱਡੀ ਵੀਜ਼ਾ ਦੇ ਨਾਲ-ਨਾਲ ਵਿਜ਼ਟਰ ਵੀਜਾ, ੳਪਨ ਵਰਕ ਪਰਮਿਟ ਵੀਜਾ ਵੀ ਲਗਵਾ ਰਹੀ ਹੈ। ਇਸ ਵਾਰ ਸੰਸਥਾ ਨੇ ਪਿ੍ਰਯੰਕਾ ਵਾਸੀ ਧਰਮਕੋਟ ਤਹਿਸੀਲ ਮੋਗਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਸਿਰਫ 15 ਦਿਨਾਂ ਵਿੱਚ ਲਗਵਾ ਕੇ ਦਿੱਤਾ ਹੈ। ਇਸ ਮੌਕੇ ਤੇ ਪਿ੍ਰਯੰਕਾ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਵੱਲੋ ਬਹੁਤ ਹੀ ਵਧੀਆ ਤਰੀਕੇ ਨਾਲ ਫਾਇਲ ਤਿਆਰ ਕੀਤੀ ਗਈ ਅਤੇ ਥੋੜੇ ਸਮੇਂ ਵਿੱਚ ਹੀ ਉਸ ਨੂੰ ਆਪਣਾ ਵੀਜ਼ਾ ਪ੍ਰਾਪਤ ਹੋ ਗਿਆ ਅਤੇ ਉਹਨਾਂ ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ।ਇਸ ਮੌਕੇ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਦੇ ਐਮ. ਡੀ ਸ. ਬਲਦੇਵ ਸਿੰਘ ਵਿਰਦੀ ਨੇ ਪਿ੍ਰਯੰਕਾ ਨੂੰ ਵੀਜਾ ਸੌਪਦਿਆ ਉਨਾਂ੍ਹ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਕਿਸੇ ਵੀ ਵੀਜ਼ਾ ਸੰਬਧਿਤ ਜਾਣਕਾਰੀ ਲਈ ਆਪਣੇ ਦਸਤਾਵੇਜ਼ ਸਮੇਤ ਇਹ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਨੇੜੇ ਬੱਸ ਸਟੈਂਡ, ਅਮਿੰ੍ਰਤਸਰ ਰੋਡ ਮੋਗਾ ਨੂੰ ਮਿਲੋ।ਰਿਫਯੂਜਲ ਕੇਸਾਂ ਵਿਚ ਤਾਂ ਸੰਸਥਾ ਮਾਹਿਰ ਮੰਨੀ ਗਈ ਹੈ। ਰਿਫਯੂਜ਼ਲ ਕੇਸਾਂ ਸਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾੳਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ਼ ਲੈ ਕੇ ਮਿਲੋ। ਉਹਨਾਂ ਇਹ ਵੀ ਦੱਸਿਆ ਕਿ ਜਿਨਾਂ ਵਿਦਿਆਰਥੀਆਂ ਦੇ ਇਕ ਮੋਡਿਊਲ ਵਿਚੋਂ 5 ਜਾਂ 5.5 ਬੈਂਡ ਸਕੋਰ ਆਏ ਹੋਣ ਉਹ ਵੀ ਆ ਕੇ ਆਪਣਾ ਕੇਸ ਸੰਸਥਾ ਤੋਂ ਅਪਲਾਈ ਕਰ ਸਕਦੇ ਹਨ,ਅਤੇ ਜਿਹੜੇ ਵਿਦਿਆਰਥੀ ਨੂੰ ਕਿਸੇ ਵੀ ਇਨਟੇਕ (ਸ਼ੈਸਨ) ਦੀਆਂ ਆਫਰ ਲੈਟਰਾਂ ਲੈਣ ਵਿੱਚ ਰੁਕਾਵਟ ਆ ਰਹੀ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਮਿਲੋ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ,ਅਮਿੰ੍ਰਤਸਰ ਰੋਡ ਮੋਗਾ।