ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਸੰਸਥਾ ਨੇ ਜਸਕਰਨ ਸਿੰਘ ਵਾਸੀ ਮੋਹਾਲੀ ਦਾ 33% ਅਤੇ ਇੱਕ ਮੋਡਿਊਲ ਵਿੱਚ 5.5 ਬੈਂਡ ਦੇ ਬਾਵਜੂਦ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ ,2 ਨਵੰਬਰ (INTERNATIONAL PUNJABI NEWS BUREAU) :ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾਂ ਸਭ ਦੀ ਹਰਮਨ ਪਿਆਰੀ ਸੰਸਥਾਂ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜੋਰ ਵਿਦਿਆਰਥੀਆਂ ਨੂੰ ਵਿਸ਼ੇਸ਼ ਕਲਾਸਾਂ ਦੀਆਂ ਸੇਵਾਵਾਂ ਵੀ ਉੱਚੇਚੇ ਤੌਰ ਤੇ ਪ੍ਰਦਾਨ ਕਰ ਰਹੀ ਹੈ।ਇਸੇ ਸਫਲਤਾ ਸਦਕੇ ਇਹ ਸੰਸਥਾ ਸਟੱਡੀ ਵੀਜ਼ਾ ਦੇ ਨਾਲ-ਨਾਲ ਵਿਜ਼ਟਰ ਵੀਜਾ, ੳਪਨ ਵਰਕ ਪਰਮਿਟ ਵੀਜਾ ਵੀ ਲਗਵਾ ਰਹੀ ਹੈ। ਇਸ ਵਾਰ ਸੰਸਥਾ ਨੇ ਜਸਕਰਨ ਸਿੰਘ ਵਾਸੀ ਮੋਹਾਲੀ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਸਿਰਫ 7 ਦਿਨਾਂ ਵਿੱਚ ਲਗਵਾ ਕੇ ਦਿੱਤਾ ਹੈ।ਜਸਕਰਨ ਸਿੰਘ ਦੇ ਬਾਰਵੀਂ ਜਮਾਤ ਵਿੱਚ ਦੇ ਮੈਥ ਵਿਸ਼ੇ ਵਿੱਚ 33% ਅਤੇ ਆਇਲਟਸ ਦੇ ਇੱਕ ਮੋਡਿਊਲ ਵਿੱਚ 5.5 ਬੈਂਡ ਸਕੋਰ ਦੇ ਬਾਵਜੂਦ ਕੈਨੇਡਾ ਦਾ ਸਟੱਡੀ ਵੀਜਾ ਪ੍ਰਾਪਤ ਕੀਤਾ ਹੈ । ਇਸ ਮੌਕੇ ਤੇ ਜਸਕਰਨ ਸਿੰਘ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਵੱਲੋ ਬਹੁਤ ਹੀ ਵਧੀਆ ਤਰੀਕੇ ਨਾਲ ਫਾਇਲ ਤਿਆਰ ਕੀਤੀ ਗਈ ਅਤੇ ਥੋੜੇ ਸਮੇਂ ਵਿੱਚ ਹੀ ਉਸ ਨੂੰ ਆਪਣਾ ਵੀਜਾ ਪ੍ਰਾਪਤ ਹੋ ਗਿਆ ਅਤੇ ਉਹਨਾਂ ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ।ਇਸ ਮੌਕੇ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਦੇ ਐਮ. ਡੀ ਸ. ਬਲਦੇਵ ਸਿੰਘ ਵਿਰਦੀ ਨੇ ਜਸਕਰਨ ਸਿੰਘ ਵਾਸੀ ਮੋਹਾਲੀ ਨੂੰ ਵੀਜਾ ਸੌਪਦਿਆ ਉਨਾਂ੍ਹ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।ਕਿਸੇ ਵੀ ਵੀਜ਼ਾ ਸੰਬਧਿਤ ਜਾਣਕਾਰੀ ਲਈ ਆਪਣੇ ਦਸਤਾਵੇਜ਼ ਸਮੇਤ ਇਹ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਨੇੜੇ ਬੱਸ ਸਟੈਂਡ, ਅਮਿੰ੍ਰਤਸਰ ਰੋਡ ਮੋਗਾ ਨੂੰ ਮਿਲੋ।ਰਿਫਯੂਜਲ ਕੇਸਾਂ ਵਿਚ ਤਾਂ ਸੰਸਥਾਂ ਮਾਹਿਰ ਮੰਨੀ ਗਈ ਹੈ।ਰਿਫਯੂਜਲ ਕੇਸਾਂ ਸਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾੳਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ਼ ਲੈ ਕੇ ਮਿਲੋ।ਉਹਨਾਂ ਇਹ ਵੀ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਇਕ ਮੋਡਿਉਲ ਵਿਚੋਂ 5 ਜਾਂ 5.5 ਬੈਂਡ ਸਕੋਰ ਆਏ ਹੋਣ ਉਹ ਵੀ ਆ ਕੇ ਆਪਣਾ ਕੇਸ ਸੰਸਥਾ ਤੋਂ ਅਪਲਾਈ ਕਰ ਸਕਦੇ ਹਨ,ਅਤੇ ਜਿਹੜੇ ਵਿਦਿਆਰਥੀ ਨੂੰ ਕਿਸੇ ਵੀ ਇਨਟੇਕ (ਸ਼ੇਸਨ) ਦੀਆਂ ਆਫਰ ਲੈਟਰਾਂ ਲੈਣ ਵਿੱਚ ਰੁਕਾਵਟ ਆ ਰਹੀ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਮਿਲੋ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ,ਅਮਿੰ੍ਰਤਸਰ ਰੋਡ ਮੋਗਾ। ਜੇਕਰ ਤੁਸੀਂ ਸਾਡੇ ਹੁਣ ਵਾਲੇ ਵੀਜੇ ਚੈੱਕ ਕਰਨੇ ਹਨ ਤਾਂ ਇਸ ਲਿੰਕ ਤੇ ਕਲਿੱਕ ਕਰੋ:-  https://youtu.be/5VMwwR7Uqmo (YouTube)