ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਸੰਸਥਾ ਨੇ ਗਗਨਪ੍ਰੀਤ ਕੌਰ ਵਾਸੀ ਨਿਹਾਲ ਸਿੰਘ ਵਾਲਾ ਦਾ 2 ਸਾਲਾ ਗੇਪ ਦੇ ਬਾਵਜੂਦ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ,5 ਨਵੰਬਰ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜੋਰ ਵਿਦਿਆਰਥੀਆਂ ਨੂੰ ਵਿਸ਼ੇਸ਼ ਕਲਾਸਾਂ ਦੀਆਂ ਸੇਵਾਵਾਂ ਵੀ ਉੱਚੇਚੇ ਤੌਰ ਤੇ ਪ੍ਰਦਾਨ ਕਰ ਰਹੀ ਹੈ। ਇਸੇ ਸਫਲਤਾ ਸਦਕਾ ਇਹ ਸੰਸਥਾ ਸਟੱਡੀ ਵੀਜ਼ਾ ਦੇ ਨਾਲ-ਨਾਲ ਵਿਜ਼ਟਰ ਵੀਜਾ, ੳਪਨ ਵਰਕ ਪਰਮਿਟ ਵੀਜਾ ਵੀ ਲਗਵਾ ਰਹੀ ਹੈ। ਇਸ ਵਾਰ ਸੰਸਥਾ ਨੇ ਗਗਨਪ੍ਰੀਤ ਕੌਰ, ਵਾਸੀ ਨਿਹਾਲ ਸਿੰਘ ਵਾਲਾ ਜਿਲਾਂ੍ਹ ਮੋਗਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਮੌਕੇ ਤੇ ਗਗਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਦਾ ਕੈਨੇਡਾ ਸਟੱਡੀ ਵੀਜਾ ਲਈ 2 ਸਾਲ ਦਾ ਗੈਪ ਦੇ ਬਾਵਜੂਦ ਵੀ ਕੈਨੇਡਾ ਦਾ ਵੀਜ਼ਾ ਪ੍ਰਾਪਤ ਕੀਤਾ ਹੈ ਅਤੇ ਇਹ ਗਗਨਪ੍ਰੀਤ ਕੌਰ ਦੇ ਲਈ ਇਕ ਸੁਪਨੇ ਵਾਂਗ ਸੀ ਕਿ ਉਸ ਦਾ ਕੈਨੇਡਾ ਦਾ ਸਟੱਡੀ ਵੀਜਾ ਆਇਆ ਹੈ ਅਤੇ ਇਸ ਸੰਸਥਾ ਨੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ  ਕੀਤਾ ਹੈ ।  ਉਹਨਾਂ ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ। ਇਸ ਮੌਕੇ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਦੇ ਐਮ. ਡੀ ਸ. ਬਲਦੇਵ ਸਿੰਘ ਵਿਰਦੀ ਨੇ ਗਗਨਪ੍ਰੀਤ ਕੌਰ ਨੂੰ ਵੀਜਾ ਸੌਪਦਿਆ ਉਨਾਂ੍ਹ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।ਕਿਸੇ ਵੀ ਵੀਜ਼ਾ ਸੰਬਧਿਤ ਜਾਣਕਾਰੀ ਲਈ ਆਪਣੇ ਦਸਤਾਵੇਜ਼ ਸਮੇਤ ਇਹ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਨੇੜੇ ਬੱਸ ਸਟੈਂਡ, ਅਮਿੰ੍ਰਤਸਰ ਰੋਡ ਮੋਗਾ ਨੂੰ ਮਿਲੋ।ਰਿਫਯੂਜਲ ਕੇਸਾਂ ਵਿਚ ਤਾਂ ਸੰਸਥਾਂ ਮਾਹਿਰ ਮੰਨੀ ਗਈ ਹੈ।ਰਿਫਯੂਜਲ ਕੇਸਾਂ ਸਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾੳਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ਼ ਲੈ ਕੇ ਮਿਲੋ।ਉਹਨਾਂ ਇਹ ਵੀ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਇਕ ਮੋਡਿਉਲ ਵਿਚੋਂ 5 ਜਾਂ 5.5 ਬੈਂਡ ਸਕੋਰ ਆਏ ਹੋਣ ਉਹ ਵੀ ਆ ਕੇ ਆਪਣਾ ਕੇਸ ਸੰਸਥਾਂ ਤੋਂ ਅਪਲਾਈ ਕਰ ਸਕਦੇ ਹਨ,ਅਤੇ ਜਿਹੜੇ ਵਿਦਿਆਰਥੀ ਨੂੰ ਕਿਸੇ ਵੀ ਇਨਟੇਕ (ਸ਼ੇਸਨ) ਦੀਆਂ ਆਫਰ ਲੈਟਰਾਂ ਲੈਣ ਵਿੱਚ ਰੁਕਾਵਟ ਆ ਰਹੀ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਮਿਲੋ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ,ਅਮਿੰ੍ਰਤਸਰ ਰੋਡ ਮੋਗਾ।ਜੇਕਰ ਤੁਸੀਂ ਸਾਡੇ ਹੁਣ ਵਾਲੇ ਵੀਜੇ ਚੈੱਕ ਕਰਨੇ ਹਨ ਤਾਂ ਇਸ ਲਿੰਕ ਤੇ ਕਲਿੱਕ ਕਰੋ:-   https://youtu.be/8-bDS332TYw (YouTube)