ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਸੰਸਥਾ ਨੇ ਹਰਸ਼ਰਨ ਸਿੰਘ ਵਾਸੀ ਮੋਗਾ ਦਾ ਸਟੱਡੀ ਵੀਜ਼ਾ ਸਿਰਫ 15 ਦਿਨਾਂ ਵਿੱਚ ਪ੍ਰਾਪਤ ਕੀਤਾ

ਮੋਗਾ,9 ਨਵੰਬਰ (ਜਸ਼ਨ):ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ,ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜੋਰ ਵਿਦਿਆਰਥੀਆਂ ਨੂੰ ਵਿਸ਼ੇਸ਼ ਕਲਾਸਾਂ ਦੀਆਂ ਸੇਵਾਵਾਂ ਵੀ ਉੱਚੇਚੇ ਤੌਰ ਤੇ ਪ੍ਰਦਾਨ ਕਰ ਰਹੀ ਹੈ। ਇਸੇ ਸਫਲਤਾ ਸਦਕੇ ਇਹ ਸੰਸਥਾ ਸਟੱਡੀ ਵੀਜ਼ਾ ਦੇ ਨਾਲ-ਨਾਲ ਵਿਜ਼ਟਰ ਵੀਜਾ, ਓਪਨ ਵਰਕ ਪਰਮਿਟ ਵੀਜ਼ਾ ਵੀ ਲਗਵਾ ਰਹੀ ਹੈ। ਇਸ ਵਾਰ ਸੰਸਥਾ ਨੇ ਹਰਸ਼ਰਨ ਸਿੰਘ ਵਾਸੀ ਮੋਗਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਸਿਰਫ 15 ਦਿਨਾਂ ਵਿੱਚ ਲਗਵਾ ਕੇ ਦਿੱਤਾ ਹੈ । ਇਸ ਮੌਕੇ ਤੇ ਹਰਸ਼ਰਨ ਸਿੰਘ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਵੱਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਇਲ ਤਿਆਰ ਕੀਤੀ ਗਈ ਅਤੇ ਥੋੜੇ ਸਮੇਂ ਵਿੱਚ ਹੀ ਉਸ ਨੂੰ ਆਪਣਾ ਵੀਜ਼ਾ ਪ੍ਰਾਪਤ ਹੋ ਗਿਆ ਅਤੇ ਉਹਨਾਂ ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ। ਇਸ ਮੌਕੇ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਦੇ ਐਮ. ਡੀ ਸ. ਬਲਦੇਵ ਸਿੰਘ ਵਿਰਦੀ ਨੇ ਹਰਸ਼ਰਨ ਸਿੰਘ ਵਾਸੀ ਮੋਗਾ ਨੂੰ ਵੀਜ਼ਾ ਸੌਪਦਿਆ ਉਹਨਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਕਿਸੇ ਵੀ ਵੀਜ਼ਾ ਸੰਬਧਿਤ ਜਾਣਕਾਰੀ ਲਈ ਆਪਣੇ ਦਸਤਾਵੇਜ਼ ਸਮੇਤ ਇਹ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਨੇੜੇ ਬੱਸ ਸਟੈਂਡ, ਅਮਿੰ੍ਰਤਸਰ ਰੋਡ ਮੋਗਾ ਨੂੰ ਮਿਲੋ। ਉਹਨਾਂ ਕਿਹਾ ਕਿ ਰਿਫਯੂਜਲ ਕੇਸਾਂ ਵਿਚ ਤਾਂ ਸੰਸਥਾ ਮਾਹਿਰ ਮੰਨੀ ਗਈ ਹੈ। ਰਿਫਯੂਜਲ ਕੇਸਾਂ ਸਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾੳਣ ਲਈ ਆਪਣੇ ਦਸਤਾਵੇਜ਼ ਲੈ ਕੇ ਇਸ ਸੰਸਥਾ ਦੇ ਮਾਹਿਰਾਂ ਨੂੰ ਮਿਲੋ। ਉਹਨਾਂ ਇਹ ਵੀ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਇਕ ਮੋਡਿਉਲ ਵਿਚੋਂ 5 ਜਾਂ 5.5 ਬੈਂਡ ਸਕੋਰ ਆਏ ਹੋਣ ਉਹ ਵੀ ਆ ਕੇ ਆਪਣਾ ਕੇਸ ਸੰਸਥਾਂ ਤੋਂ ਅਪਲਾਈ ਕਰ ਸਕਦੇ ਹਨ,ਅਤੇ ਜਿਹੜੇ ਵਿਦਿਆਰਥੀ ਨੂੰ ਕਿਸੇ ਵੀ ਇਨਟੇਕ (ਸ਼ੇਸਨ) ਦੀਆਂ ਆਫਰ ਲੈਟਰਾਂ ਲੈਣ ਵਿੱਚ ਰੁਕਾਵਟ ਆ ਰਹੀ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਮਿਲੋ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ,ਅਮਿੰ੍ਰਤਸਰ ਰੋਡ ਮੋਗਾ।--- ਵੀਡੀਓ ਦੇਖਣ  ਲਈ ਹੇਠ ਦਿੱਤਾ ਲਿੰਕ ਕਲਿੱਕ ਕਰੋ ਜੀ -