ਯੂਨੀਵਰਸਲ ਸੰਸਥਾ ਦੇ ਸਟਾਫ ਮੈਬਰਾਂ ਦੁਆਰਾ ਲਗਵਾਇਆ ਸਿਰਫ 12 ਦਿਨਾਂ ਵਿੱਚ ਦਿਲਬਾਗ ਸਿੰਘ ਵਾਸੀ ਬਾਘਾਪੁਰਾਣਾ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ

ਮੋਗਾ ,15 ਨਵੰਬਰ (ਜਸ਼ਨ):  ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਐਜੁਕੇਸ਼ਨ ਚੁਆਇਸ ਕਈ ਸਾਲਾਂ ਤੋਂ ਇਮੀਗ੍ਰਸ਼ਨ, ਆਈਲਟਸ, ਨੈਨੀ  ਦੇ ਖੇਤਰ ਦੇ ਨਾਲ ਨਾਲ ਓਪਨ ਵਰਕ ਪਰਮਿਟ, ਵਿਜਟਰ ਵੀਜਾ ਵਿਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ। ਜਿਸਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿ੍ਰੰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾਂ ਸਭ ਦੀ ਹਰਮਨ ਪਿਆਰੀ ਸੰਸਥਾਂ ਬਣ ਚੁੱਕੀ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾਂ ਸਭ ਦੀ ਹਰਮਨ ਪਿਆਰੀ ਸੰਸਥਾਂ ਬਣ ਚੁੱਕੀ ਹੈ। ਇਸ ਸੰਸਥਾ ਨੇ ਦਿਲਬਾਗ ਸਿੰਘ ਵਾਸੀ ਬਾਘਾਪੁਰਾਣਾ ਜਿਸ ਦਾ ਕੈਨੇਡਾ ਦਾ  ਉਪਨ ਵਰਕ ਪਰਮਿਟ ਵੀਜਾ ਸਿਰਫ 12 ਦਿਨਾਂ ਵਿੱਚ ਲਗਵਾ ਕੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ  ਕੀਤਾ ਹੈ।ਜਿਸ ਤੇ ਦਿਲਬਾਗ ਸਿੰਘ ਵਾਸੀ ਬਾਘਾਪੁਰਾਣਾ ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ।  ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦਿਲਬਾਗ ਸਿੰਘ ਵਾਸੀ ਬਾਘਾਪੁਰਾਣਾ ਨੂੰ ਵੀਜਾ ਸੌਂਪਦਿਆ, ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਦਸਿਆ ਕਿ ਸਾਡੀ ਸੰਸਥਾ ਜਿਹੜੇ ਵਿਦਿਆਰਥੀਆਂ ਦਾ 10 ਸਾਲ ਜਾਂ ਇਸ ਦੇ ਆਸ ਪਾਸ ਦਾ ਸਟਡੀ  ਗੈਪ  ਹੈ ਜਾਂ ਪਰੋਫਾਇਲ ਕਮਜੋਰ ਹੈ ਜਾਂ ਕਿਸੇ ਵਿਸ਼ੇ ਵਿੱਚ ਘੱਟ ਨੰਬਰ ਹਨ ਤਾਂ ਉਹ ਵੀ ਆਪਣਾ  ਕੈਨੇਡਾ ਦਾ ਵੀਜਾ ਪ੍ਰਾਪਤ ਕਰ ਸਕਦੇ ਹਨ ਅਤੇ ਨਾਲ ਹੀ ਉਹਨਾਂ  ਦੇ  ਮਾਪੇ ਵੀ ਆਪਣਾ ਵਿਜਟਰ ਵੀਜਾ ਅਪਲਾਈ ਕਰਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਦੇ ਹਨ।ਉਹਨਾਂ ਕਿਹਾ ਕਿ ਵੀਜ਼ਾ ਸੰਬਧਿਤ ਕਿਸੇ ਵੀ ਜਾਣਕਾਰੀ ਲਈ ਵਿਦਿਆਰਥੀ ਆਪਣੇ ਦਸਤਾਵੇਜ਼ਾਂ ਸਮੇਤ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਦੇ ਅਮਿੰ੍ਰਤਸਰ ਰੋਡ ’ਤੇ ਬੱਸ ਸਟੈਂਡ ਨੇੜਲੇ ਦਫਤਰ ਵਿਖੇ ਆ ਕੇ ਮਿਲ ਸਕਦੇ ਹਨ। ਉਹਨਾਂ ਕਿਹਾ ਕਿ ਰਿਫਯੂਜ਼ਲ ਕੇਸਾਂ ਵਿਚ ਤਾਂ ਸੰਸਥਾ ਮਾਹਿਰ ਮੰਨੀ ਗਈ ਹੈ ਇਸ ਕਰਕੇ ਰਿਫਯੂਜਲ ਕੇਸਾਂ ਸਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾੳਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ਼ ਲੈ ਕੇ ਮਿਲਿਆ ਜਾ ਸਕਦਾ ਹੈ ਜਾਂ ਫਿਰ :9592677789,1636500115 ’ਤੇ ਫੋਨ ਵੀ ਕੀਤਾ ਜਾ ਸਕਦਾ ਹੈ।