ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਸੰਸਥਾ ਨੇ ਮਨਪ੍ਰੀਤ ਸਿੰਘ ਵਾਸੀ ਮੋਗਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਸਿਰਫ 20 ਦਿਨਾਂ ਵਿੱਚ ਪ੍ਰਾਪਤ ਕੀਤਾ

ਮੋਗਾ,16 ਨਵੰਬਰ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ‘ਚ ਹੈ ਅਤੇ ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ,ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜ਼ੋਰ ਵਿਦਿਆਰਥੀਆਂ ਨੂੰ ਵਿਸ਼ੇਸ਼ ਕਲਾਸਾਂ ਦੀਆਂ ਸੇਵਾਵਾਂ ਵੀ ਉੱਚੇਚੇ ਤੌਰ ਤੇ ਪ੍ਰਦਾਨ ਕਰ ਰਹੀ ਹੈ। ਇਸੇ ਸਫਲਤਾ ਸਦਕਾ ਇਹ ਸੰਸਥਾ ਸਟੱਡੀ ਵੀਜ਼ਾ ਦੇ ਨਾਲ-ਨਾਲ ਵਿਜ਼ਟਰ ਵੀਜਾ, ਓਪਨ ਵਰਕ ਪਰਮਿਟ ਵੀਜ਼ਾ ਵੀ ਲਗਵਾ ਰਹੀ ਹੈ। ਇਸ ਵਾਰ ਸੰਸਥਾ ਨੇ ਮਨਪ੍ਰੀਤ ਸਿੰਘ ਵਾਸੀ ਮੋਗਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਸਿਰਫ 20 ਦਿਨਾਂ ਵਿੱਚ ਲਗਵਾ ਕੇ ਦਿੱਤਾ ਹੈ। ਇਸ ਮੌਕੇ ਤੇ ਮਨਪ੍ਰੀਤ ਸਿੰਘ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਵੱਲੋ ਬਹੁਤ ਹੀ ਵਧੀਆ ਤਰੀਕੇ ਨਾਲ ਫਾਇਲ ਤਿਆਰ ਕੀਤੀ ਗਈ ਅਤੇ ਥੋੜੇ ਸਮੇਂ ‘ਚ ਹੀ ਉਸ ਨੂੰ ਆਪਣਾ ਵੀਜ਼ਾ ਪ੍ਰਾਪਤ ਹੋ ਗਿਆ । ਉਹਨਾਂ ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ। ਇਸ ਮੌਕੇ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਦੇ ਐਮ. ਡੀ ਸ. ਬਲਦੇਵ ਸਿੰਘ ਵਿਰਦੀ ਨੇ ਮਨਪ੍ਰੀਤ ਸਿੰਘ ਨੂੰ ਵੀਜ਼ਾ ਸੌਪਦਿਆਂ ਉਹਨਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਉਹਨਾਂ ਇਹ ਵੀ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਇਕ ਮੋਡਿਉਲ ਵਿਚੋਂ 5 ਜਾਂ 5.5 ਬੈਂਡ ਸਕੋਰ ਆਏ ਹੋਣ ਉਹ ਵੀ ਆ ਕੇ ਆਪਣਾ ਕੇਸ ਸੰਸਥਾਂ ਤੋਂ ਅਪਲਾਈ ਕਰ ਸਕਦੇ ਹਨ,ਅਤੇ ਜਿਹੜੇ ਵਿਦਿਆਰਥੀ ਨੂੰ ਕਿਸੇ ਵੀ ਇਨਟੇਕ (ਸ਼ੈਸ਼ਨ) ਦੀਆਂ ਆਫਰ ਲੈਟਰਾਂ ਲੈਣ ਵਿੱਚ ਰੁਕਾਵਟ ਆ ਰਹੀ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ। ਕਿਸੇ ਵੀ ਵੀਜ਼ਾ ਸੰਬਧਿਤ ਜਾਣਕਾਰੀ ਲਈ ਆਪਣੇ ਦਸਤਾਵੇਜ਼ ਸਮੇਤ ਇਹ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਨੇੜੇ ਬੱਸ ਸਟੈਂਡ, ਅਮਿੰ੍ਰਤਸਰ ਰੋਡ ਮੋਗਾ ਨੂੰ ਮਿਲੋ। ਰਿਫਯੂਜ਼ਲ ਕੇਸਾਂ ਵਿਚ ਤਾਂ ਸੰਸਥਾ ਮਾਹਿਰ ਮੰਨੀ ਗਈ ਹੈ। ਰਿਫਯੂਜ਼ਲ ਕੇਸਾਂ ਸਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾੳਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ਼ ਲੈ ਕੇ ਮਿਲੋ।  ਵਧੇਰੇ ਜਾਣਕਾਰੀ ਲਈ ਮਿਲੋ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ,ਅਮਿੰ੍ਰਤਸਰ ਰੋਡ ਮੋਗਾ।