ਗੋਲਡਨ ਐਜ਼ੂਕੇਸ਼ਨਜ਼ ਕੈਨੇਡਾ ਦੇ ਸਟੱਡੀ ਵੀਜ਼ੇ ਲਗਵਾਉਣ ਵਿੱਚ ਮੋਹਰੀ

ਮੋਗਾ,19 ਨਵੰਬਰ (ਜਸ਼ਨ): ਮਾਲਵੇ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜ਼ੂਕੇਸ਼ਨਜ਼ ਵਿਜ਼ਟਰ ਵੀਜ਼ਾ,ਮਲਟੀਪਲ ਵੀਜਾ,ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ ਆਰ ਵੀਜ਼ਾ, ਬਿਜ਼ਨਸ ਵੀਜ਼ਾ, ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜ਼ੂਕੇਸ਼ਨਜ਼ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਸੰਸਥਾ ਨੇ ਇਸ ਵਾਰ ਹਰਸ਼ ਕੁਮਾਰ, ਲਵਪ੍ਰੀਤ ਕੌਰ, ਮਨਪ੍ਰੀਤ ਕੌਰ, ਦੀਪਕ ਸ਼ਰਮਾ, ਸੁਖਜੀਤ ਕੌਰ ਗਿੱਲ, ਸੁਖਵਿੰਦਰ ਸਿੰਘ, ਅਰਬਨਪ੍ਰੀਤ ਕੌਰ, ਕਰਨਦੀਪ ਸਿੰਘ ਥਿੰਦ, ਅਭੀਜੋਤ ਸਿੰਘ ਭੰਗੂ, ਨਵਨੀਤ ਕੌਰ ਗਿੱਲ ਦਾ 5.5 ਬੈਂਡ ਤੇ ਕੈਨੇਡਾ ਦਾ ਵੀਜ਼ਾ ਲਗਵਾਇਆ ਹੈ। ਸੰਸਥਾ ਦੇ ਮੁਖੀ ਅਮਿਤ ਪਲਤਾ ਅਤੇ ਰਮਨ ਅਰੋੜਾ ਨੇ ਸਭ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਇਸ ਦੌਰਾਨ ਸਭ ਵਿਦਿਆਰਥੀਆਂ ਨੇ ਸੰਸਥਾ ਦੇ ਮੁਖੀ ਅਮਿਤ ਪਲਤਾ,ਰਮਨ ਅਰੋੜਾ ਅਤੇ ਪੂਰੀ ਟੀਮ ਦਾ ਬਹੁਤ ਬਹੁਤ ਧੰਨਵਾਦ ਕੀਤਾ।  ਸੰਸਥਾ ਮੁਖੀ ਰਮਨ ਅਰੋੜਾ ਨੇ ਦੱਸਿਆ ਹੈ ਕਿ ਇਸ ਸੰਸਥਾ ਵੱਲੋਂ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ ਅਤੇ ਸਪਾਊਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ । ਸੰਸਥਾ ਸਾਰੇ ਦੇਸ਼ਾਂ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜ਼ਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ, ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।    ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ