ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਸੰਸਥਾ ਨੇ ਤਰਨਦੀਪ ਕੌਰ ਵਾਸੀ ਅੰਮਿ੍ਰਤਸਰ ਦਾ ਸਟੱਡੀ ਵੀਜਾ ਸਿਰਫ 3 ਦਿਨਾਂ ਵਿੱਚ ਪ੍ਰਾਪਤ ਕੀਤਾ

ਮੋਗਾ,19 ਨਵੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਕਈ ਸਾਲਾਂ ਤੋਂ ਇੰਮੀਗ੍ਰੇਸ਼ਨ ਆਇਲਟਸ ਅਤੇ ਨੈਨੀ ਦੇ ਖੇਤਰ ਦੇ ਨਾਲ ਨਾਲ ਓਪਨ ਵਰਕ ਪਰਮਿਟ, ਵਿਜਟਰ ਵੀਜ਼ਾ ਅਤੇ ਪੀ ਆਰ ਕੇਸਾਂ ਵਿੱਚ ਬਹੁਤ ਵਧੀਆ ਭੂਮਿਕਾ ਨਿਭਾਅ ਰਹੀ ਹੈ। ਸੰਸਥਾ ਦਾ ਹੈੱਡ ਆਫਿਸ ਐੱਸ ਸੀ ਓ  80-81 ਮੰਜਿਲ ਤੀਜੀ ਸੈਕਟਰ 17 ਸੀ, ਚੰਡੀਗੜ੍ਹ ਅਤੇ ਬਰਾਂਚ ਆਫਿਸ, ਅੰਮਿ੍ਰਤਸਰ ਰੋਡ ਨੇੜੇ ਬੱਸ ਸਟੈਂਡ ਮੋਗਾ ਵਿਖੇ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ ਸੱੁਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਇਸ ਵਾਰ ਸੰਸਥਾ ਨੇ ਤਰਨਦੀਪ ਕੌਰ ਵਾਸੀ ਅੰਮਿ੍ਰਤਸਰ ਜਿਸ ਦਾ ਕੈਨੇਡਾ ਦਾ ਸਟੱਡੀ ਵੀਜਾ ਸਿਰਫ 3 ਦਿਨਾਂ ਵਿੱਚ ਲਗਵਾ ਕੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ। ਜਿਸ ਤੇ ਤਰਨਦੀਪ ਕੌਰ ਵਾਸੀ ਅੰਮਿ੍ਰਤਸਰ ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਬਰਾਂ ਦਾ ਬਹੁਤ ਧੰਨਵਾਦ ਕੀਤਾ।ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਤਰਨਦੀਪ ਕੌਰ ਵਾਸੀ ਅੰਮਿ੍ਰਤਸਰ ਨੂੰ ਵੀਜ਼ਾ ਸੌਂਪਦਿਆ, ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਦੱਸਿਆ ਕਿ ਸਾਡੀ ਸੰਸਥਾ ਜਿਹੜੇ ਵਿਦਿਆਰਥੀਆਂ ਦਾ 10 ਸਾਲ ਜਾਂ ਇਸ ਦੇ ਆਸ ਪਾਸ ਦਾ ਸਟੱਡੀ ਗੇਪ ਹੈ ਜਾਂ ਪਰੋਫਾਇਲ ਕਮਜ਼ੋਰ ਹੈ ਜਾਂ ਕਿਸੇ ਵਿਸ਼ੇ ਵਿੱਚ ਨੰਬਰ ਘੱਟ ਹਨ ਤਾਂ ਉਹ ਵੀ ਆਪਣਾ ਕੈਨੇਡਾ ਦਾ ਸਟੱਡੀ ਵੀਜਾ ਪ੍ਰਾਪਤ ਕਰ ਸਕਦੇ ਹਨ ਅਤੇ ਨਾਲ  ਹੀ ਉਹਨਾਂ ਦੇ ਮਾਪੇ ਵੀ ਆਪਣਾ ਵਿਜਟਰ ਵੀਜਾ ਅਪਲਾਈ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਦੇ ਹਨ। ਉਹਨਾਂ ਕਿਹਾ ਕਿ ਵੀਜਾ ਸੰਬਧਿਤ ਕਿਸੇ ਵੀ ਜਾਣਕਾਰੀ ਲਈ ਵਿਦਿਆਰਥੀ ਆਪਣੇ ਦਸਤਾਵੇਜਾਂ ਸਮੇਤ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਦੇ ਬਰਾਂਚ ਆਫਿਸ, ਅੰਮਿ੍ਰਤਸਰ ਰੋਡ ਨੇੜੇ ਬੱਸ ਸਟੈਂਡ ਮੋਗਾ ਵਿਖੇ ਆ ਕੇ ਮਿਲ ਸਕਦੇ ਹਨ।ਉਹਨਾਂ ਕਿਹਾ ਕਿ ਰਿਫਯੂਜਲ ਕੇਸਾਂ ਵਿੱਚ ਤਾਂ ਇਹ ਸੰਸਥਾ ਮਾਹਿਰ ਮੰਨੀ ਗਈ ਹੈ ਇਸ ਕਰਕੇ ਰਿਫਯੂਜਲ ਕੇਸਾਂ ਸੰਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾਉਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ ਲੈ ਕੇ ਮਿਲਿਆ ਜਾ ਸਕਦਾ ਹੈ ਜਾਂ ਫਿਰ +919592677789,+01636500115 ਤੇ ਫੋਨ ਵੀ ਕੀਤਾ ਜਾ ਸਕਦਾ ਹੈ।