ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਸੰਸਥਾ ਨੇ ਲੁਧਿਆਣਾ ਵਾਸੀ ਇਸ਼ਦੀਪ ਸਿੰਘ ਦਾ ਸਟੱਡੀ ਵੀਜ਼ਾ ਸਿਰਫ 3 ਦਿਨਾਂ ‘ਚ ਕੀਤਾ ਪ੍ਰਾਪਤ

ਮੋਗਾ,20 ਨਵੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਰਸਟ ਚੁਆਇਸ ਐਜੂਕੇਸ਼ਨ ਕਈ ਸਾਲਾਂ ਤੋਂ ਇੰਮੀਗ੍ਰੇਸ਼ਨ ਆਇਲਟਸ ਅਤੇ ਨੈਨੀ ਦੇ ਖੇਤਰ ਦੇ ਨਾਲ ਨਾਲ ਓਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਅਤੇ ਪੀ ਆਰ ਕੇਸਾਂ ਵਿੱਚ ਬਹੁਤ ਵਧੀਆ ਭੂਮਿਕਾ ਨਿਭਾਅ ਰਹੀ ਹੈ। ਜਿਸਦਾ ਹੈੱਡ ਆਫਿਸ ਐਸ ਸੀ ਓ 80-81 ਮੰਜਿਲ ਤੀਜੀ ਸੈਕਟਰ 17 ਸੀ , ਚੰਡੀਗੜ੍ਹ ਅਤੇ ਬਰਾਂਚ ਆਫਿਸ, ਅੰਮਿ੍ਰਤਸਰ ਰੋਡ ਨੇੜੇ ਬੱਸ ਸਟੈਂਡ ਮੋਗਾ ਵਿਖੇ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ ਸੱੁਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਇਸ ਵਾਰ ਸੰਸਥਾ ਨੇ ਇਸ਼ਦੀਪ ਸਿੰਘ ਵਾਸੀ ਲੁਧਿਆਣਾ ਜਿਸ ਦਾ ਕੈਨੇਡਾ ਦਾ ਸਟੱਡੀ ਵੀਜਾ ਸਿਰਫ 3 ਦਿਨਾਂ ਵਿੱਚ ਲਗਵਾ ਕੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ। ਜਿਸ ਤੇ ਇਸ਼ਦੀਪ ਸਿੰਘ ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਬਰਾਂ ਦਾ ਬਹੁਤ ਧੰਨਵਾਦ ਕੀਤਾ। ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਇਸ਼ਦੀਪ ਸਿੰਘ ਵਾਸੀ ਲੁਧਿਆਣਾ ਨੂੰ ਵੀਜ਼ਾ ਸੌਂਪਦਿਆ, ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਦੱਸਿਆ ਕਿ ਸਾਡੀ ਸੰਸਥਾ ਜਿਹੜੇ ਵਿਦਿਆਰਥੀਆਂ ਦਾ 10 ਸਾਲ ਜਾਂ ਇਸ ਦੇ ਆਸ ਪਾਸ ਦਾ ਸਟੱਡੀ ਗੈਪ ਹੈ ਜਾਂ ਉਹਨਾਂ ਦਾ ਪਰੋਫਾਇਲ ਕਮਜ਼ੋਰ ਹੈ ਜਾਂ ਕਿਸੇ ਵਿਸ਼ੇ ਵਿੱਚ ਨੰਬਰ ਘੱਟ ਹਨ ਤਾਂ ਉਹ ਵੀ ਆਪਣਾ ਕੈਨੇਡਾ ਦਾ ਸਟੱਡੀ ਵੀਜ਼ਾ ਪ੍ਰਾਪਤ ਕਰ ਸਕਦੇ ਹਨ ਅਤੇ ਨਾਲ  ਹੀ ਉਹਨਾਂ ਦੇ ਮਾਪੇ ਵੀ ਆਪਣਾ ਵਿਜ਼ਟਰ ਵੀਜ਼ਾ ਅਪਲਾਈ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਦੇ ਹਨ। ਉਹਨਾਂ ਕਿਹਾ ਕਿ ਵੀਜਾ ਸੰਬਧਿਤ ਕਿਸੇ ਵੀ ਜਾਣਕਾਰੀ ਲਈ ਵਿਦਿਆਰਥੀ ਆਪਣੇ ਦਸਤਾਵੇਜਾਂ ਸਮੇਤ ਯੂਨੀਵਰਸਲ ਫਰਸਟ ਚੁਆਇਸ ਐਜੂਕੇਸ਼ਨ ਦੇ ਬਰਾਂਚ ਆਫਿਸ, ਅੰਮਿ੍ਰਤਸਰ ਰੋਡ ਨੇੜੇ ਬੱਸ ਸਟੈਂਡ ਮੋਗਾ ਵਿਖੇ ਆ ਕੇ ਮਿਲ ਸਕਦੇ ਹਨ। ਉਹਨਾਂ ਕਿਹਾ ਕਿ ਰਿਫਯੂਜਲ ਕੇਸਾਂ ਵਿੱਚ ਤਾਂ ਉਹਨਾਂ ਦੀ ਸੰਸਥਾ ਮਾਹਿਰ ਮੰਨੀ ਗਈ ਹੈ ਇਸ ਕਰਕੇ ਰਿਫਯੂਜਲ ਕੇਸਾਂ ਸੰਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾਉਣ ਲਈ ਇਸ ਸੰਸਥਾ ਦੇ ਡਾਇਰੈਕਟਰ ਸ.ਵਿਰਦੀ ਨੂੰ ਆਪਣੇ ਦਸਤਾਵੇਜ ਲੈ ਕੇ ਮਿਲਿਆ ਜਾ ਸਕਦਾ ਹੈ ਜਾਂ ਫਿਰ +919592677789,+01636500115 ਤੇ ਫੋਨ ਵੀ ਕੀਤਾ ਜਾ ਸਕਦਾ ਹੈ।