ਯੂਨੀਵਰਸਲ ਸੰਸਥਾ ਦੇ ਸਟਾਫ ਮੈਂਬਰਾਂ ਲਗਵਾਇਆ 7 ਦਿਨਾਂ ਵਿਚ ਹਰੀ ਸਿੰਘ ਧਾਲੀਵਾਲ ਅਤੇ ਉਹਨਾਂ ਦੀ ਪਤਨੀ ਰਮਨਜੀਤ ਕੌਰ ਧਾਲੀਵਾਲ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ,29 ਨਵੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਐਜੁਕੇਸ਼ਨ ਚੁਆਇਸ ਕਈ ਸਾਲਾਂ ਤੋਂ ਇਮੀਗ੍ਰੇਸ਼ਨ, ਆਈਲਟਸ, ਨੈਨੀ ਦੇ ਖੇਤਰ ਦੇ ਨਾਲ ਨਾਲ ਓਪਨ ਵਰਕ ਪਰਮਿਟ, ਵਿਜਟਰ ਵੀਜਾ ਵਿਚ ਬਹੁਤ ਵਧੀਆ ਭੂਮਿਕਾ ਨਿਭਾਅ ਰਹੀ ਹੈ। ਜਿਸਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ ਅਤੇ ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾਂ ਸਭ ਦੀ ਹਰਮਨ ਪਿਆਰੀ ਸੰਸਥਾਂ ਬਣ ਚੁੱਕੀ ਹੈ।ਇਸ ਵਾਰ ਸੰਸਥਾ ਨੇ ਹਰੀ ਸਿੰਘ ਧਾਲੀਵਾਲ ਅਤੇ ਉਹਨਾਂ ਦੀ ਪਤਨੀ ਰਮਨਜੀਤ ਕੌਰ ਧਾਲੀਵਾਲ ਵਾਸੀ ਮੋਗਾ ਦਾ ਕੈਨੇਡਾ ਦਾ ਮਾਤਰ 7 ਦਿਨਾਂ ਵਿੱਚ ਵਿਜ਼ਟਰ ਵੀਜ਼ਾ ਲਗਵਾ ਕੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ। ਹਰੀ ਸਿੰਘ ਧਾਲੀਵਾਲ ਅਤੇ ਉਹਨਾਂ ਦੀ ਪਤਨੀ ਰਮਨਜੀਤ ਕੌਰ ਧਾਲੀਵਾਲ ਵਾਸੀ ਮੋਗਾ ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ। ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਹਰੀ ਸਿੰਘ ਧਾਲੀਵਾਲ ਅਤੇ ਉਹਨਾਂ ਦੀ ਪਤਨੀ ਰਮਨਜੀਤ ਕੌਰ ਧਾਲੀਵਾਲ ਵਾਸੀ ਮੋਗਾ ਨੂੰ ਵੀਜ਼ਾ ਸੌਂਪਦਿਆਂ, ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਦੱਸਿਆ ਕਿ ਸਾਡੀ ਸੰਸਥਾ ਜਿਹੜੇ ਵਿਦਿਆਰਥੀਆਂ ਦਾ 10 ਸਾਲ ਜਾਂ ਇਸ ਦੇ ਆਸ ਪਾਸ ਦਾ ਸਟੱਡੀ ਗੈਪ ਹੈ ਜਾਂ ਪਰੋਫਾਇਲ ਕਮਜ਼ੋਰ ਹੈ ਜਾਂ ਕਿਸੇ ਵਿਸ਼ੇ ਵਿੱਚ ਘੱਟ ਨੰਬਰ ਹਨ ਤਾਂ ਉਹ ਵੀ ਆਪਣਾ ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰ ਸਕਦੇ ਹਨ ਅਤੇ ਨਾਲ ਹੀ ਉਹਨਾਂ ਦੇ ਮਾਪੇ ਵੀ ਆਪਣਾ ਵਿਜ਼ਟਰ ਵੀਜ਼ਾ ਅਪਲਾਈ ਕਰਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਦੇ ਹਨ।ਕਿਸੇ ਵੀ ਵੀਜਾ ਸੰਬਧਿਤ ਜਾਣਕਾਰੀ ਲਈ ਆਪਣੇ ਦਸਤਾਵੇਜ਼ ਸਮੇਤ ਇਹ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਨੇੜੇ ਬੱਸ ਸਟੈਂਡ, ਅਮਿੰ੍ਰਤਸਰ ਰੋਡ ਮੋਗਾ ਨੂੰ ਮਿਲੋ। ਰਿਫਯੂਜ਼ਲ ਕੇਸਾਂ ਵਿਚ ਤਾਂ ਸੰਸਥਾਂ ਮਾਹਿਰ ਮੰਨੀ ਗਈ ਹੈ। ਰਿਫਯੂਜਲ ਕੇਸਾਂ ਸਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾੳਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ਼ ਲੈ ਕੇ ਮਿਲੋ। ਸੰਪਰਕ ਕਰੋ:9592677789,1636500115