ਯੂਨੀਵਰਸਲ ਸੰਸਥਾ ਦੇ ਸਟਾਫ ਮੈਂਬਰਾਂ ਦੁਆਰਾ ਲਗਵਾਇਆ 7 ਦਿਨਾਂ ਵਿਚ ਕੁਲਦੀਪ ਸਿੰਘ ਬਰਾੜ ਅਤੇ ਉਹਨਾਂ ਦੀ ਪਤਨੀ ਚਰਨਜੀਤ ਕੌਰ ਬਰਾੜ ਵਾਸੀ ਮੋਗਾ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ,30 ਨਵੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਐਜੁਕੇਸ਼ਨ ਚੁਆਇਸ ਕਈ ਸਾਲਾਂ ਤੋਂ ਇਮੀਗ੍ਰਸ਼ਨ, ਆਈਲਟਸ, ਨੈਨੀ  ਦੇ ਖੇਤਰ ਦੇ ਨਾਲ ਨਾਲ ਉਪਨ ਵਰਕ ਪਰਮਿਟ, ਵਿਜਟਰ ਵੀਜਾ ਵਿਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ। ਜਿਸਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ ਅਤੇ ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ।ਇਸ ਵਾਰ ਸੰਸਥਾ ਨੇ ਕੁਲਦੀਪ ਸਿੰਘ ਬਰਾੜ ਅਤੇ ਉਹਨਾਂ ਦੀ ਪਤਨੀ ਚਰਨਜੀਤ ਕੌਰ ਬਰਾੜ ਵਾਸੀ ਮੋਗਾ ਦਾ ਕੈਨੇਡਾ ਦਾ ਮਾਤਰ 7 ਦਿਨਾਂ ਵਿੱਚ ਵਿਜ਼ਟਰ ਵੀਜ਼ਾ ਲਗਵਾ ਕੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ  ਕੀਤਾ ਹੈ,ਜਿਸ ਤੇ ਕੁਲਦੀਪ ਸਿੰਘ ਬਰਾੜ ਅਤੇ ਉਹਨਾਂ ਦੀ ਪਤਨੀ ਚਰਨਜੀਤ ਕੌਰ ਬਰਾੜ ਵਾਸੀ ਮੋਗਾ ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ।  ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਕੁਲਦੀਪ ਸਿੰਘ ਬਰਾੜ ਅਤੇ ਉਹਨਾਂ ਦੀ ਪਤਨੀ ਚਰਨਜੀਤ ਕੌਰ ਬਰਾੜ ਵਾਸੀ ਮੋਗਾ ਨੂੰ ਵੀਜ਼ਾ ਸੌਂਪਦਿਆਂ, ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਦੱਸਿਆ ਕਿ ਸਾਡੀ ਸੰਸਥਾ ਜਿਹੜੇ ਵਿਦਿਆਰਥੀਆਂ ਦਾ 10 ਸਾਲ ਜਾਂ ਇਸ ਦੇ ਆਸ ਪਾਸ ਦਾ ਸਟੱਡੀ  ਗੈਪ  ਹੈ ਜਾਂ ਪਰੋਫਾਇਲ ਕਮਜ਼ੋਰ ਹੈ ਜਾਂ ਕਿਸੇ ਵਿਸ਼ੇ ਵਿੱਚ ਘੱਟ ਨੰਬਰ ਹਨ ਤਾਂ ਉਹ ਵੀ ਆਪਣਾ  ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰ ਸਕਦੇ ਹਨ ਅਤੇ ਨਾਲ ਹੀ ਉਹਨਾਂ  ਦੇ  ਮਾਪੇ ਵੀ ਆਪਣਾ ਵਿਜ਼ਟਰ ਵੀਜ਼ਾ ਅਪਲਾਈ ਕਰਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਦੇ ਹਨ।ਕਿਸੇ ਵੀ ਵੀਜਾ ਸੰਬਧਿਤ ਜਾਣਕਾਰੀ ਲਈ ਆਪਣੇ ਦਸਤਾਵੇਜ਼ ਸਮੇਤ ਇਹ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਨੇੜੇ ਬੱਸ ਸਟੈਂਡ, ਅਮਿੰ੍ਰਤਸਰ ਰੋਡ ਮੋਗਾ ਨੂੰ ਮਿਲੋ।ਰਿਫਯੂਜਲ ਕੇਸਾਂ ਵਿਚ ਸੰਸਥਾ ਮਾਹਿਰ ਮੰਨੀ ਗਈ ਹੈ।ਰਿਫਯੂਜਲ ਕੇਸਾਂ ਸਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾੳਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ਼ ਲੈ ਕੇ ਮਿਲੋ। ਸੰਪਰਕ ਕਰੋ:9592677789,1636500115******* ਵੀਡੀਓ ਦੇਖਣ ਲਈ ਹੇਠ ਦਿੱਤਾ ਲਿੰਕ ਕਲਿੱਕ ਕਰੋ ਜੀ -