ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਸੰਸਥਾ ਨੇ ਜਸਪ੍ਰੀਤ ਕੌਰ ਵਾਸੀ ਰਾਮੂੰਵਾਲਾ ਹਰਚੋਕੇ ਦਾ ਲਗਵਾਇਆ ਸਟੱਡੀ ਵੀਜ਼ਾ ਸਿਰਫ 6 ਦਿਨਾਂ ‘ਚ

ਮੋਗਾ,5 ਦਸੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਰਸਟ ਚੁਆਇਸ ਐਜੂਕੇਸ਼ਨ ਕਈ ਸਾਲਾਂ ਤੋਂ ਇੰਮੀਗ੍ਰੇਸ਼ਨ ਆਇਲੈਟਸ ਅਤੇ ਨੈਨੀ ਦੇ ਖੇਤਰ ਦੇ ਨਾਲ ਨਾਲ ੳਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਅਤੇ ਪੀ ਆਰ ਕੇਸਾਂ ਵਿੱਚ ਬਹੁਤ ਵਧੀਆ ਭੂਮਿਕਾ ਨਿਭਾਅ ਰਹੀ ਹੈ। ਸੰਸਥਾ ਦਾ ਹੈੱਡ ਆਫਿਸ ਐੱਸ ਸੀ ਓ 80-81 ਮੰਜਿਲ ਤੀਜੀ ਸੈਕਟਰ 17 ਸੀ, ਚੰਡੀਗੜ੍ਹ ਅਤੇ ਬਰਾਂਚ ਆਫਿਸ, ਅੰਮਿ੍ਰਤਸਰ ਰੋਡ ਨੇੜੇ ਬੱਸ ਸਟੈਂਡ ਮੋਗਾ ਵਿਖੇ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ ਸੱੁਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਇਸ ਵਾਰ ਸੰਸਥਾ ਨੇ ਜਸਪ੍ਰੀਤ ਕੌਰ ਵਾਸੀ ਰਾਮੂਵਾਲਾ ਹਰਚੋਕੇ ਜਿਲ੍ਹਾ ਮੋਗਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਸਿਰਫ 6 ਦਿਨਾਂ ਵਿੱਚ ਲਗਵਾ ਕੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ। ਜਸਪ੍ਰੀਤ ਕੌਰ ਵਾਸੀ ਰਾਮੰੂਵਾਲਾ ਹਰਚੋਕੇ ਜਿਲ੍ਹਾ ਮੋਗਾ ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਬਰਾਂ ਦਾ ਬਹੁਤ ਧੰਨਵਾਦ ਕੀਤਾ। ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਜਸਪ੍ਰੀਤ ਕੌਰ ਵਾਸੀ ਰਾਮੂਵਾਲਾ ਹਰਚੋਕੇ ਜਿਲ੍ਹਾ ਮੋਗਾ ਨੂੰ ਵੀਜ਼ਾ ਸੌਂਪਦਿਆਂ, ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਦੱਸਿਆ ਕਿ ਸਾਡੀ ਸੰਸਥਾ ਜਿਹੜੇ ਵਿਦਿਆਰਥੀਆਂ ਦਾ 10 ਸਾਲ ਜਾਂ ਇਸ ਦੇ ਆਸ ਪਾਸ ਦਾ ਸਟੱਡੀ ਗੇਪ ਹੈ ਜਾਂ ਪਰੋਫਾਇਲ ਕਮਜੋਰ ਹੈ ਜਾਂ ਕਿਸੇ ਵਿਸ਼ੇ ਵਿੱਚ ਨੰਬਰ ਘੱਟ ਹਨ ਤਾਂ ਉਹ ਵੀ ਆਪਣਾ ਕੈਨੇਡਾ ਦਾ ਸਟੱਡੀ ਵੀਜਾ ਪ੍ਰਾਪਤ ਕਰ ਸਕਦੇ ਹਨ ਅਤੇ ਨਾਲ  ਹੀ ਉਹਨਾਂ ਦੇ ਮਾਪੇ ਵੀ ਆਪਣਾ ਵਿਜਟਰ ਵੀਜਾ ਅਪਲਾਈ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਦੇ ਹਨ। ਉਹਨਾਂ ਕਿਹਾ ਕਿ ਵੀਜਾ ਸੰਬਧਿਤ ਕਿਸੇ ਵੀ ਜਾਣਕਾਰੀ ਲਈ ਵਿਦਿਆਰਥੀ ਆਪਣੇ ਦਸਤਾਵੇਜਾਂ ਸਮੇਤ ਯੂਨੀਵਰਸਲ ਫਰਸਟ ਚੁਆਇਸ ਐਜੂਕੇਸ਼ਨ ਦੇ ਬਰਾਂਚ ਆਫਿਸ, ਅੰਮਿ੍ਰਤਸਰ ਰੋਡ ਨੇੜੇ ਬੱਸ ਸਟੈਂਡ ਮੋਗਾ ਵਿਖੇ ਆ ਕੇ ਮਿਲ ਸਕਦੇ ਹਨ। ਉਹਨਾਂ ਕਿਹਾ ਕਿ ਰਿਫਯੂਜਲ ਕੇਸਾਂ ਵਿੱਚ ਤਾਂ ਇਹ ਸੰਸਥਾ ਮਾਹਿਰ ਮੰਨੀ ਗਈ ਹੈ ਇਸ ਕਰਕੇ ਰਿਫਯੂਜਲ ਕੇਸਾਂ ਸੰਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾਉਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ ਲੈ ਕੇ ਮਿਲਿਆ ਜਾ ਸਕਦਾ ਹੈ ਜਾਂ ਫਿਰ +919592677789,+01636500115 ਤੇ ਫੋਨ ਵੀ ਕੀਤਾ ਜਾ ਸਕਦਾ ਹੈ।