ਗੋਲਡਨ ਐਜੂਕੇਸ਼ਨ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਮੋਗਾ,11 ਦਸੰਬਰ (ਜਸ਼ਨ): ਗੋਲਡਨ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਗਗਨਦੀਪ ਕੌਰ ਨੇ 6.5 ਬੈਂਡ ਹਾਸਲ ਕਰ ਕੇ , ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਐਮ.ਡੀ ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ਦੱਸਿਆ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਵਧਿਆ ਕੋਚਿੰਗ, ਲੇਟੈਸਟ ਸਟੱਡੀ ਮਟੀਰੀਅਲ, ਇਕੱਲੇ ਇਕੱਲੇ ਵਿਦਿਆਰਥੀ ਦੀ ਸਪੀਕਿੰਗ, ਰੀਡਿੰਗ,ਲਿਸਨਿੰਗ ਤੇ ਰਾਈਟਿੰਗ ਦੀਆਂ ਕਲਾਸਾਂ ਲਗਵਾਇਆਂ ਜਾਂਦੀਆਂ ਹਨ । ਓਹਨਾ ਨੇ ਦੱਸਿਆ ਕਿ ਸੰਸਥਾ ਵਿਚ ਤਜ਼ੁਰਬੇਦਾਰ ਸਟਾਫ ਵਿਦਿਆਰਥੀਆਂ ਨੂੰ ਕੜੀ ਮਿਹਨਤ ਕਰਵਾ ਕੇ ਆਈਲੈਟਸ ਦੀ ਤਿਆਰੀ ਵਿਸਥਾਰ ਪੂਰਵਕ ਕਰਵਾਉਣੇ ਹਨ ਤਾਂ ਜੋ ਵਿਦਿਆਰਥੀ ਆਈਲੈਟਸ ਵਿਚ ਉੱਚੇ ਬੈਂਡ ਹਾਸਲ ਕਰਕੇ ਆਪਣਾ ਬਾਹਰ ਜਾਣ ਦਾ ਸੁਪਨਾ ਸਾਕਾਰ ਕਰ ਸਕਣ। ਇਸ ਮੌਕੇ ਡਾਇਰੈਕਟਰ ਸੁਭਾਸ਼ ਪਲਤਾ ਅਤੇ ਸਟਾਫ ਨੇ ਗਗਨਦੀਪ ਕੌਰ ਨੂੰ 6.5 ਬੈਂਡ ਲਈ ਵਧਾਈ ਦਿੱਤੀ ਅਤੇ ਉਸਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।