ਗੋਲਡਨ ਐਜੂਕੇਸ਼ਨਸ ਨੇ ਲਗਵਾਇਆ ਦੋ ਹਫਤਿਆ ਵਿੱਚ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ,20 ਦਸੰਬਰ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਵਿਦੇਸ਼ੀਂ ਪੜ੍ਹਨ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਇਸ ਵਾਰ ਸੰਸਥਾ ਨੇ ਸਿਲਵੀਆ ਵਾਸੀ ਸਿਰਸਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਸਿਲਵੀਆ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਆਧਾਰ ‘ਤੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਸਿਲਵੀਆ ਨੇ ਵੀਜ਼ਾ ਲੈਣ ਉਪਰੰਤ ਰਮਨ ਅਰੋੜਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।