ਗੋਲਡਨ ਐਜੂਕੇਸ਼ਨ ਮੋਗਾ ਦੇ ਵਿਦਿਆਰਥੀ ਨੇ ਲਿਸਿਨੰਗ ਵਿਚੋਂ 8.5 ਬੈਂਡ ਕੀਤੇ ਹਾਸਲ
ਮੋਗਾ,9 ਜਨਵਰੀ (ਜਸ਼ਨ): ਗੋਲਡਨ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਪਰਮਿੰਦਰ ਸਿੰਘ ਨੇ ਓਵਰਆਲ 7.0 ਬੈਂਡ ਹਾਸਲ ਕਰ ਕੇ , ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਐਮ.ਡੀ ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ਦੱਸਿਆ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਵਧਿਆ ਕੋਚਿੰਗ, ਲੇਟੈਸਟ ਸਟੱਡੀ ਮਟੀਰੀਅਲ, ਇਕੱਲੇ-ਇਕੱਲੇ ਵਿਦਿਆਰਥੀ ਦੀ ਸਪੀਕਿੰਗ, ਰੀਡਿੰਗ , ਲਿਸਨਿੰਗ ਤੇ ਰਾਈਟਿੰਗ ਦੀਆ ਕਲਾਸਾਂ ਲਗਵਾਈਆ ਜਾਂਦੀਆਂ ਹਨ । ਓਹਨਾ ਦੱਸਿਆ ਕਿ ਸੰਸਥਾ ਵਿਚ ਤਜ਼ੁੁਰਬੇਕਾਰ ਸਟਾਫ ਵਿਦਿਆਰਥੀਆਂ ਨੂੰ ਕੜੀ ਮਿਹਨਤ ਕਰਵਾ ਕੇ ਆਈਲੈਟਸ ਦੀ ਤਿਆਰੀ ਵਿਸਤਾਰ ਪੂਰਵਕ ਕਰਵਾਉਦੇਂ ਹਨ ਤਾਂ ਜੋ ਵਿਦਿਆਰਥੀ ਆਈਲੈਟਸ ਵਿਚ ਉੱਚੇ ਬੈਂਡ ਹਾਸਲ ਕਰਕੇ ਆਪਣਾ ਬਾਹਰ ਜਾਣ ਦਾ ਸੁਪਨਾ ਸਾਕਾਰ ਕਰ ਸਕਣ । ਇਸ ਮੌਕੇ ਡਾਇਰੈਕਟਰ ਸੁਭਾਸ਼ ਪਲਤਾ ਅਤੇ ਸਟਾਫ ਨੇ ਪਰਮਿੰਦਰ ਸਿੰਘ ਨੂੰ 7.0 ਬੈਂਡ ਪਰਾਪਤ ਕਰਨ ਤੇ ਵਧਾਈ ਦਿੱਤੀ ਅਤੇ ਉਸਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।