ਗੋਲਡਨ ਐਜੂਕੇਸ਼ਨਸ ਸੰਸਥਾ ਲਗਵਾ ਰਹੀ ਲਗਾਤਾਰ ਕੈਨੇਡਾ ਦੇ ਵਿਜ਼ਟਰ ਵੀਜ਼ੇ

ਮੋਗਾ,6 ਫਰਵਰੀ(ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ , ਸੰਸਥਾ ਨੇ ਇਸ ਵਾਰ ਹਰਬੰਸ ਸਿੰਘ ਅਤੇ ਉਹਨਾਂ ਦੀ ਪਤਨੀ ਅਜਾਇਬ ਕੌਰ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੌੜਾ ਅਤੇ ਉਹਨਾ ਦੇ ਸਟਾਫ ਮੈਂਬਰਸ ਨੇ ਹਰਬੰਸ ਸਿੰਘ ਅਤੇ ਉਹਨਾਂ ਦੀ ਪਤਨੀ ਅਜਾਇਬ ਕੌਰ ਨੂੰੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਹਰਬੰਸ ਸਿੰਘ ਅਤੇ ਅਜਾਇਬ ਕੌਰ ਕੌਰ ਨੇੇ ਵੀਜ਼ਾ ਲੈਣ ਉਪਰੰਤ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।