ਗੋਲਡਨ ਐਜੂਕੇਸ਼ਨਸ ਸੰਸਥਾ ਲਗਵਾ ਰਹੀ ਲਗਾਤਾਰ ਕੈਨੇਡਾ ਦੇ ਵਿਜ਼ਟਰ ਵੀਜ਼ੇ

ਮੋਗਾ,7 ਫਰਵਰੀ (ਜਸ਼ਨ) : ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਸੰਸਥਾ ਨੇ ਇਸ ਵਾਰ ਸੁਖਰਾਜ ਸਿੰਘ  ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੋੜਾ ਅਤੇ ਉਹਨਾਂ ਦੇ ਸਟਾਫ ਮੈਂਬਰਾਂ ਨੇ ਸੁਖਰਾਜ ਸਿੰਘ  ਨੂੰ ਵੀਜ਼ਾ ਸੌਂਪਦਿਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਸੁਖਰਾਜ ਸਿੰਘ ਨੇ ਵੀਜ਼ਾ ਲੈਣ ਉਪਰੰਤ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।