ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਸੰਸਥਾ ਨੇ ਰਮਨਦੀਪ ਕੌਰ ਵਾਸੀ ਫਰੀਦਕੋਟ ਦਾ ਸਿਰਫ 10 ਦਿਨਾਂ ਵਿੱਚ ਕੈਨੇਡਾ ਦਾ ਸਟੱਡੀ ਵੀਜਾ ਪ੍ਰਾਪਤ ਕੀਤਾ

ਮੋਗਾ 11 ਫਰਵਰੀ (ਜਸ਼ਨ) :ਯੂਨੀਵਰਸਲ ਫਸਟ ਚੁਆਇਸ  ਐਜੂਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿ੍ਰੰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾਂ ਸਭ ਦੀ ਹਰਮਨ ਪਿਆਰੀ ਸੰਸਥਾਂ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜੋਰ ਵਿਦਿਆਰਥੀਆਂ ਨੂੰ ਵਿਸ਼ੇਸ਼ ਕਲਾਸਾਂ ਦੀਆਂ ਸੇਵਾਵਾਂ ਵੀ ਉੱਚੇਚੇ ਤੌਰ ਤੇ ਪ੍ਰਦਾਨ ਕਰ ਰਹੀ ਹੈ।ਇਸੇ ਸਫਲਤਾ ਸਦਕੇ ਇਹ ਸੰਸਥਾ ਸਟੱਡੀ ਵੀਜ਼ਾ ਦੇ ਨਾਲ-ਨਾਲ ਵਿਜ਼ਟਰ ਵੀਜਾ, ੳਪਨ ਵਰਕ ਪਰਮਿਟ ਵੀਜਾ ਵੀ ਲਗਵਾ ਰਹੀ ਹੈ। ਇਸ ਵਾਰ ਸੰਸਥਾ ਨੇ ਰਮਨਦੀਪ ਕੌਰ, ਵਾਸੀ ਫਰੀਦਕੋਟ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਮੌਕੇ ਤੇ ਰਮਨਦੀਪ ਕੌਰ ਨੇ ਦਸਿਆ ਕਿ ਉਸ ਦਾ ਕੈਨੇਡਾ ਸਟੱਡੀ ਵੀਜਾ ਸਿਰਫ 10 ਦਿਨਾਂ ਵਿੱਚ ਪ੍ਰਾਪਤ ਕੀਤਾ ਹੈ ਅਤੇ ਇਸ ਸੰਸਥਾ ਨੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ  ਕੀਤਾ ਹੈ ਅਤੇ ਉਹਨਾਂ ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ।ਇਸ ਮੌਕੇ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਦੇ ਐਮ. ਡੀ ਸ. ਬਲਦੇਵ ਸਿੰਘ ਵਿਰਦੀ ਨੇ ਰਮਨਦੀਪ ਕੌਰ, ਨੂੰ ਵੀਜਾ ਸੌਪਦਿਆ ਉਨਾਂ੍ਹ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।ਕਿਸੇ ਵੀ ਵੀਜ਼ਾ ਸੰਬਧਿਤ ਜਾਣਕਾਰੀ ਲਈ ਆਪਣੇ ਦਸਤਾਵੇਜ਼ ਸਮੇਤ ਇਹ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਨੇੜੇ ਬੱਸ ਸਟੈਂਡ, ਅੰਮ੍ਰਿਤਸਰ ਰੋਡ ਮੋਗਾ ਨੂੰ ਮਿਲੋ।ਰਿਫਯੂਜਲ ਕੇਸਾਂ ਵਿਚ ਤਾਂ ਸੰਸਥਾਂ ਮਾਹਿਰ ਮੰਨੀ ਗਈ ਹੈ।ਰਿਫਯੂਜਲ ਕੇਸਾਂ ਸਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾੳਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ਼ ਲੈ ਕੇ ਮਿਲੋ।ਉਹਨਾਂ ਇਹ ਵੀ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਇਕ ਮੋਡਿਉਲ ਵਿਚੋਂ 5 ਜਾਂ 5.5 ਬੈਂਡ ਸਕੋਰ ਆਏ ਹੋਣ ਉਹ ਵੀ ਆ ਕੇ ਆਪਣਾ ਕੇਸ ਸੰਸਥਾਂ ਤੋਂ ਅਪਲਾਈ ਕਰ ਸਕਦੇ ਹਨ,ਅਤੇ ਜਿਹੜੇ ਵਿਦਿਆਰਥੀ ਨੂੰ ਕਿਸੇ ਵੀ ਇਨਟੇਕ (ਸ਼ੇਸਨ) ਦੀਆਂ ਆਫਰ ਲੈਟਰਾਂ ਲੈਣ ਵਿੱਚ ਰੁਕਾਵਟ ਆ ਰਹੀ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਮਿਲੋ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ,ਅਮਿ੍ਰੰਤਸਰ ਰੋਡ ਮੋਗਾ।ਜੇਕਰ ਤੁਸੀਂ ਸਾਡੇ ਹੁਣ ਵਾਲੇ ਵੀਜੇ ਚੈੱਕ ਕਰਨੇ ਹਨ ਤਾਂ ਇਸ ਲਿੰਕ ਤੇ ਕਲਿੱਕ ਕਰੋ:-
https://youtu.be/UzO8LSOFy_Y