ਗੋਲਡਨ ਐਜੂਕੇਸ਼ਨਸ ਸੰਸਥਾ ਲਗਵਾ ਰਹੀ ਲਗਾਤਾਰ ਵਿਜਟਰ ਵੀਜ਼ੇ

ਮੋਗਾ,13 ਮਾਰਚ(ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਸੰਸਥਾ ਨੇ ਇਸ ਵਾਰ ਰਾਜਵੰਤ ਸਿੰਘ ਅਤੇ ਉਹਨਾਂ ਦੀ ਪਤਨੀ ਕੁਲਵੰਤ ਕੌਰ ਦਾ ਆਸਟ੍ਰੇਲਿਆ ਦਾ ਵਿਜ਼ਟਰ ਵੀਜ਼ਾ ਤਿਨ ਦਿਨਾਂ ਵਿੱਚ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੋੜਾ ਅਤੇ ਉਹਨਾ ਦੇ ਸਟਾਫ ਮੈਂਬਰਾਂ ਨੇ  ਰਾਜਵੰਤ ਸਿੰਘ ਅਤੇ ਉਹਨਾਂ ਦੀ ਪਤਨੀ ਕੁਲਵੰਤ ਕੌਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੰੁਦਾ ਹੈ ਤਾ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਰਾਜਵੰਤ ਸਿੰਘ ਅਤੇ ਉਹਨਾਂ ਦੀ ਪਤਨੀ ਕੁਲਵੰਤ ਕੌਰ ਨੇੇ ਵੀਜ਼ਾ ਲੈਣ ਉਪਰੰਤ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।