ਗੋਲਡਨ ਐਜੂਕੇਸ਼ਨਸ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ, ਉਨ੍ਹਾਂ ਦੇ ਸੁਪਨਿਆਂ ਨੂੰ ਕਰ ਰਹੀ ਹੈ ਪੂਰਾ-- ਅਮਿਤ ਪਲਤਾ,ਰਮਨ ਅਰੋੜਾ

ਮੋਗਾ,20 ਮਾਰਚ(ਜਸ਼ਨ) : ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਵੱਲੋਂ  2 ਸਟੂਡੈਂਟ ਵੀਜ਼ੇ , 1 ਵਿਜ਼ਟਰ ਵੀਜ਼ਾ, 1 ਓਪਨ ਵਰਕ ਪਰਮਿਟ ਵੀਜ਼ਾ ਲਗਾ ਕੇ ਦਿੱਤਾ ਗਿਆ ਹੈ। ਗੋਲਡਨ ਐਜੂਕੇਸ਼ਨਸ ਦੇ ਐੱਮ ਡੀ ਅਮਿਤ ਪਲਤਾ ਅਤੇ ਐੱਮ ਡੀ ਰਮਨ ਅਰੋੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਤਾਜ਼ਾ ਵੀਜ਼ੇ ਦਿਖਾਉਂਦਿਆਂ ਆਖਿਆ ਕਿ ਉਹਨਾਂ ਦੀ ਸੰਸਥਾ ਸੰਜੀਦਗੀ ਨਾਲ ਕੰਮ ਕਰਨ ਵਿਚ ਵਿਸ਼ਵਾਸ਼ ਰੱਖਦੀ ਹੈ । ਇਸ ਮੌਕੇ ਅਮਿਤ ਪਲਤਾ ਨੇ  'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਮਿਹਨਤੀ ਅਤੇ ਤਜ਼ਰਬੇਕਾਰ ਸਟਾਫ਼ ਦੀ ਸਹਾਇਤਾ ਨਾਲ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਜਿਸ ਨਾਲ ਵਿਦਿਆਰਥੀਆ ਨੂੰ  ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੰੁਂਦਾ ਹੈ ਤਾ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਵੀਜਾ ਹੋਲਡਰਸ ਨੇੇ ਵੀਜ਼ਾ ਲੈਣ ਉਪਰੰਤ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਦਾ ਧੰਨਵਾਦ ਵੀ ਕੀਤਾ।  ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ