ਮੀਡੀਆ ਬੁਲੇਟਿਨ-(ਕੋਵਿਡ-19),ਸ਼ੱਕੀ ਮਾਮਲਿਆਂ ਦੀ ਗਿਣਤੀ2937,ਮ੍ਰਿਤਕਾਂ ਦੀ ਕੁੱਲ ਗਿਣਤੀ 8

 
ਮੋਗਾ, 8 ਅਪਰੈਲ  (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :    
 
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
1. ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 2937
2. ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ 2937
3. ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 106
4. ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 2614
5. ਰਿਪੋਰਟ ਦੀ ਉਡੀਕ ਹੈ 217
6. ਠੀਕ ਹੋਏ ਮਰੀਜ਼ਾਂ ਦੀ ਗਿਣਤੀ 14
7. ਐਕਟਿਵ ਕੇਸ 84
8. ਗੰਭੀਰ ਮਰੀਜ਼ਾਂ ਦੀ ਗਿਣਤੀ 02
9. ਮਰੀਜ਼ ਜਿਹਨਾਂ ਦੀ ਸਥਿਤੀ ਗੰਭੀਰ ਹੈ ਅਤੇ ਵੈਟੀਲੇਟਰ ‘ਤੇ ਹਨ 01
 
ਮ੍ਰਿਤਕਾਂ ਦੀ ਕੁੱਲ ਗਿਣਤੀ 08
08-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ
ਜ਼ਿਲ੍ਹਾ ਮਾਮਲਿਆਂ ਦੀ ਗਿਣਤੀ ਟਿੱਪਣੀ