ਸੁਨੀਲ ਜਾਖੜ ਅੱਜ ਮੋਗਾ ਜ਼ਿਲੇ ਚ ਆਉਣਗੇ

ਮੋਗਾ, 3 ਅਕਤੂਬਰ (ਜਸ਼ਨ) :  ਸਾਬਕਾ ਸੰਸਦ ਮੈਂਬਰ ਸ਼੍ਰੀ ਸੁਨੀਲ ਜਾਖੜ ਅੱਜ ਬਾਅਦ ਦੁਪਹਿਰ 3 ਵਜੇ ਪਿੰਡ ਬੱਧਣੀ ਕਲਾਂ ਦੀ ਦਾਣਾ ਮੰਡੀ ਵਿੱਚ ਪਹੁੰਚਣਗੇ। 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨੂੰ  ਇੰਪਰੂਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਅਤੇ  ਸਿਟੀ  ਕਾਂਗਰਸ  ਪ੍ਰਧਾਨ ਸ਼੍ਰੀ ਵਿਨੋਦ ਬਾਂਸਲ  ਤੋਂ  ਮਿਲੀ ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਦੀ  4  ਅਕਤੂਬਰ ਦੀ  ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਉਹ ਕੁਝ ਸਮਾਂ ਬੱਧਨੀ ਵਿਖੇ ਬਤੀਤ ਕਰਨਗੇ ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ