ਮਹਾਰਾਣੀ ਪ੍ਰਨੀਤ ਕੌਰ ਦੇ ਮਾਤਾ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਦੇ ਅਕਾਲ ਚਲਾਣੇ ’ਤੇ ਮੋਗਾ ਜ਼ਿਲ੍ਹੇ ਦੇ ਵਿਧਾਇਕਾਂ ਅਤੇ ਕਾਂਗਰਸੀ ਆਗੂਆਂ ਕੀਤਾ ਦੁੱਖ ਦਾ ਇਜ਼ਹਾਰ
ਮੋਗਾ,12 ਦਸੰਬਰ (ਜਸ਼ਨ): ਕਾਂਗਰਸੀ ਖੇਮਿਆਂ ਵਿਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਬੀਤੀ ਰਾਤ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਦੇ ਮਾਤਾ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਸਦੀਵੀ ਵਿਛੋੜਾ ਦੇ ਗਏ। ਉਹਨਾਂ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ, ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ,ਵਿਧਾਇਕ ਕੁਲਬੀਰ ਸਿੰਘ ਜੀਰਾ, ਵਿਧਾਇਕ ਦਰਸ਼ਨ ਬਰਾੜ, ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ, ਚੇਅਰਮੈਨ ਵਿਨੋਦ ਬਾਂਸਲ, ਸਾਬਕਾ ਮੰਤਰੀ ਡਾ: ਮਾਲਤੀ ਥਾਪਰ, ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਵਾਲਾ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ, ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਰਣੀਆ, ਵਿਜੇ ਧੀਰ ਚੇਅਰਮੈਨ, ਸਾਬਕਾ ਜ਼ਿਲ੍ਹਾ ਪ੍ਰਧਾਨ ਬੀਬੀ ਜਗਦਰਸ਼ਨ ਕੌਰ ਮੈਂਬਰ ਵੋਮੈਨ ਕਮਿਸ਼ਨ, ਵਿਜੇ ਧੀਰ ਕੋਟਈਸੇ ਖਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਰੂਪ ਤਖਤੂਪੁਰਾ, ਕੁਲਬੀਰ ਸਿੰਘ ਲੌਂਗੀਵਿੰਡ ਡਾਇਰੈਕਟਰ ਲੈਂਡਮਾਰਗੇਜ ਬੈਂਕ, ਹਰੀ ਸਿੰਘ ਖਾਈ, ਨਗਰ ਕੌਂਸਲ ਪ੍ਰਧਾਨ ਅਨੂੰ ਮਿੱਤਲ ਬਾਘਾਪੁਰਾਣਾ ,ਬਿੱਟੂ ਮਿੱਤਲ, ਜਗਸੀਰ ਗਰਗ ਮੀਤ ਪ੍ਰਧਾਨ, ਚੇਅਰਮੈਨ ਜਸਵਿੰਦਰ ਕੁੱਸਾ,ਹਰਨੇਕ ਸਿੰਘ ਰਾਮੂੰਵਾਲਾ ਵਾਈਸ ਚੇਅਰਮੈਨ, ਰਮੇਸ਼ ਕੁੱਕੂ ਦਾਲਾਂ ਵਾਲੇ, ਸਾਬਕਾ ਚੇਅਰਮੈਨ ਗੋਗਾ ਸੰਗਲਾ, ਗੁਰਸੇਵਕ ਸਿੰਘ ਚੀਮਾ,ਡਾ: ਤਾਰਾ ਸੰਧੂ, ਸੇਵਕ ਸਿੰਘ ਸੈਦੋਕੇ ਵਾਈਸ ਚੇਅਰਮੈਨ, ਸੀਨੀਅਰ ਕਾਂਗਰਸੀ ਆਗੂ ਜਗਰਾਜ ਸਿੰਘ ਜੱਗਾ ਰੌਲੀ,ਸਰਪੰਚ ਬਿੰਦਰ ਘਲੋਟੀ, ਸਰਵਜੀਤ ਸਿੰਘ ਹਨੀ ਸੋਢੀ ਪ੍ਰਧਾਨ ਸਬਜ਼ੀ ਮੰਡੀ ਆੜਤੀਆਂ ਐਸੋਸੀਏਸ਼ਨ, ਪੀ ਏ ਅਵਤਾਰ ਸਿੰਘ, ਪੀ ਏ ਸੋਹਣਾ ਖੇਲ੍ਹਾ,ਪੀ ਏ ਬਹਾਦਰ ਬੱਲੀ,ਬਿੱਟੂ ਮਲਹੋਤਰਾ ਐੱਮ ਸੀ,ਪ੍ਰਕਾਸ਼ ਰਾਜਪੂਤ, ਪ੍ਰਭਜੀਤ ਸਿੰਘ ਕਾਲਾ, ਰੁਪਿੰਦਰ ਦੀਨਾ ਪੀ ਏ , ਕੌਂਸਲਰ ਪ੍ਰਵੀਨ ਪੀਨਾ,ਕੌਂਸਲਰ ਗੁਰਮਿੰਦਰਜੀਤ ਸਿੰਘ ਬਬਲੂ, ਵਿਜੇ ਖੁਰਾਣਾ, ਕੌਂਸਲਰ ਵਿਜੈ ਭੂਸ਼ਣ ਟੀਟੂ,ਕੌਂਸਲਰ ਨਰਿੰਦਰ ਬਾਲੀ, ਧੀਰਜ ਸ਼ਰਮਾ ਧੀਰਾ,ਗੌਰਵ ਗਰਗ ਪ੍ਰਧਾਨ ਅੱਗਰਵਾਲ ਸਭਾ ਸ਼ਹਿਰੀ ,ਕੁਲਦੀਪ ਬੱਸੀਆਂ, ਪ੍ਰਵੀਨ ਮੱਕੜ,ਸੁਨੀਲ ਜੋਇਲ ਭੋਲਾ,ਜਸਵਿੰਦਰ ਸਿੰਘ ਕਾਕਾ ਲੰਢੇ ਕੇ, ਬਲਵੰਤ ਰਾਏ ਪੰਮਾ,ਭਾਨੂੰ ਪ੍ਰਤਾਪ,ਦੀਪਕ ਭੱਲਾ ਨੇ ਆਖਿਆ ਕਿ ਮਾਤਾ ਸਤਿੰਦਰ ਕੌਰ ਦੇ ਇਸ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।