ਮੁੜ ਲੱਗਣੇ ਸ਼ੁਰੂ ਹੋਏ ਕੈਨੇਡਾ ਦੇ ਸਟੱਡੀ ਵੀਜ਼ੇ,ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਨੇ ਰਾਜਬੀਰ ਕੌਰ ਬਾਠ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਕੀਤਾ ਪ੍ਰਾਪਤ, ਵਿਦਿਆਰਥੀਆਂ ‘ਚ ਖੁਸ਼ੀ ਦਾ ਮਾਹੌਲ

ਮੋਗਾ,17 ਦਸੰਬਰ (ਜਸ਼ਨ) : ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜੋਰ ਵਿਦਿਆਰਥੀਆਂ ਨੂੰ ਵਿਸ਼ੇਸ਼ ਕਲਾਸਾਂ ਦੀਆਂ ਸੇਵਾਵਾਂ ਵੀ ਉੱਚੇਚੇ ਤੌਰ ਤੇ ਪ੍ਰਦਾਨ ਕਰ ਰਹੀ ਹੈ।ਜਿਸ ਤਰਾਂ ਤੁਸੀਂ ਸਾਰੇ ਜਾਣਦੇ ਹੋ ਕਿ ਕੋਵਿਡ-19 ਦੇ ਚੱਲਦਿਆਂ ਵੀਜ਼ੇ ਆਉਣ ਵਿੱਚ ਕਾਫੀ ਸਮਾਂ੍ਹ ਲੱਗ ਰਿਹਾ ਸੀ ਪਰ ਹੁਣ ਨਿਰੰਤਰ ਵੀਜ਼ੇ ਆਉਣੇ ਸ਼ੁਰੂ ਹੋ ਗਏ ਹਨ ਇਸ ਵਾਰ ਸੰਸਥਾ ਨੇ ਰਾਜਬੀਰ ਕੌਰ ਬਾਠ, ਵਾਸੀ ਢੌਲੇਵਾਲਾ,ਮੋਗਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਮੌਕੇ ਤੇ ਰਾਜਬੀਰ ਕੌਰ ਬਾਠ ਨੇ ਦੱਸਿਆ ਕਿ ਉਸ ਦਾ ਕੈਨੇਡਾ ਸਟੱਡੀ ਵੀਜ਼ਾ ਆਇਆ ਅਤੇ ਇਸ ਸੰਸਥਾ ਨੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ  ਕੀਤਾ ਹੈ । ਉਹਨਾਂ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ।ਇਸ ਮੌਕੇ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਦੇ ਐਮ. ਡੀ ਸ. ਬਲਦੇਵ ਸਿੰਘ ਵਿਰਦੀ ਨੇ ਰਾਜਬੀਰ ਕੌਰ ਬਾਠ, ਨੂੰ ਵੀਜਾ ਸੌਪਦਿਆ ਉਹਨਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਦੱਸਿਆ ਕਿ ਕੈਨੇਡਾ ਦੇ ੳਪਨ ਵਰਕ ਪਰਮਿਟ ਵੀਜ਼ੇ ਵੀ ਲੱਗਣੇ ਸ਼ੁਰੂ ਹੋ ਗਏ ਹਨ ਅਤੇ ਜੇਕਰ ਕੋਈ ਵੀ ਵਿਦਿਆਰਥੀ ਕੈਨੇਡਾ ਸਟੱਡੀ ਵੀਜ਼ੇ ਲਈ ਮਈ, ਜੁਲਾਈ ਅਤੇ ਸਤੰਬਰ ਇਨਟੈਕ ਲਈ ਦਾਖਲਾ ਲੈਣਾ ਚਾਹੁੰਦਾ ਹੈ ਤਾਂ ਆਪਣੇ ਦਸਤਾਵੇਜ਼ਾਂ ਸਮੇਤ ਸਾਡੇ ਮੋਗਾ ਦਫਤਰ ਜੋ ਕਿ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਨੇੜੇ ਬੱਸ ਸਟੈਂਡ, ਅੰਮਿ੍ਰਤਸਰ ਰੋਡ ਮੋਗਾ ਵਿਖੇ ਆ ਕੇ ਮਿਲੋ।ਰਿਫਯੂਜਲ ਕੇਸਾਂ ਵਿਚ ਤਾਂ ਸੰਸਥਾ ਮਾਹਿਰ ਮੰਨੀ ਗਈ ਹੈ।ਰਿਫਯੂਜਲ ਕੇਸਾਂ ਸਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾੳਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ਼ ਲੈ ਕੇ ਮਿਲੋ। ਉਹਨਾਂ ਇਹ ਵੀ ਦੱਸਿਆ ਕਿ ਜਿਹਨਾਂ ਵਿਦਿਆਰਥੀਆਂ ਦੇ ਇਕ ਮੋਡਿਉਲ ਵਿਚੋਂ 5 ਜਾਂ 5.5 ਬੈਂਡ ਸਕੋਰ ਆਏ ਹੋਣ ਉਹ ਵੀ ਆ ਕੇ ਆਪਣਾ ਕੇਸ ਸੰਸਥਾ ਤੋਂ ਅਪਲਾਈ ਕਰ ਸਕਦੇ ਹਨ,ਅਤੇ ਜਿਹੜੇ ਵਿਦਿਆਰਥੀਆਂ ਨੂੰ ਕਿਸੇ ਵੀ ਇਨਟੇਕ (ਸ਼ੈਸਨ) ਦੀਆਂ ਆਫਰ ਲੈਟਰਾਂ ਲੈਣ ਵਿੱਚ ਰੁਕਾਵਟ ਆ ਰਹੀ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਮਿਲੋ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ,ਅਮਿੰ੍ਰਤਸਰ ਰੋਡ ਮੋਗਾ। ਜੇਕਰ ਤੁਸੀਂ ਸਾਡੇ ਹੁਣ ਵਾਲੇ ਵੀਜੇ ਚੈੱਕ ਕਰਨੇ ਹਨ ਤਾਂ ਇਸ ਲਿੰਕ ਤੇ ਕਲਿੱਕ ਕਰੋ:-