ਚੇਅਰਮੈਨ ਜੋਗਿੰਦਰ ਸਿੰਘ ਸੰਧੂ ਦੀ ਮਾਤਾ ਦਾ ਦੇਹਾਂਤ, ਅੰਤਿਮ ਸਸਕਾਰ ਅੱਜ
ਧਰਮਕੋਟ,23 ਜਨਵਰੀ (ਜਸ਼ਨ): ਸ੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਫਤਿਹਗੜ੍ਹ ਪੰਜਤੂਰ ਜੋਗਿੰਦਰ ਸਿੰਘ ਸੰਧੂ ਮੁੰਡੀ ਜਮਾਲ ਦੀ ਮਾਤਾ ਇਕਬਾਲ ਕੌਰ ਦਾ ਅਚਾਨਕ ਦੇਹਾਂਤ ਹੋ ਗਿਆ । ਉਨ੍ਹਾਂ ਦਾ ਅੰਤਿਮ ਸਸਕਾਰ ਦੁਪਹਿਰ 12 ਵਜੇ ਪਿੰਡ ਮੁੰਡੀ ਜਮਾਲ ਵਿਖੇ ਕੀਤਾ ਜਾਵੇਗਾ। ਚੇਅਰਮੈਨ ਜੋਗਿੰਦਰ ਸਿੰਘ ਸੰਧੂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਪੰਜਾਬ, ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ,ਤੀਰਥ ਸਿੰਘ ਮਾਹਲਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ,ਸਕੱਤਰ ਪੰਜਾਬ ਕਿਸਾਨ ਵਿੰਗ ਜੋਗਿੰਦਰ ਸਿੰਘ ਪੱਪੂ ਕਾਹਨੇਵਾਲਾ ਸੀਨੀਅਰ ਅਕਾਲੀ ਆਗੂ, ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਰਜਿੰਦਰ ਸਿੰਘ ਡੱਲਾ ਪੀ ਏ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਲੰਢੇਕੇ, ਸਰਪੰਚ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਸਰਕਲ ਪ੍ਰਧਾਨ, ਰਾਜਵੰਤ ਸਿੰਘ ਮਾਹਲਾ ਸਾਬਕਾ ਡਾਇਰੈਕਟਰ, ਸੁਰਿੰਦਰ ਸਿੰਘ ਸਾਬਕਾ ਸਰਪੰਚ ਕੰਨੀਆਂ ਖਾਸ,ਡਾ.ਦਿਲਬਾਗ ਸਿੰਘ ਕੰਨੀਆਂ,ਗੁਰਦੇਵ ਸਿੰਘ ਭੋਲਾ ਸਰਕਲ ਪ੍ਰਧਾਨ,ਸੁੱਖ ਗਿੱਲ ਤੋਤਾ ਸਿੰਘ ਵਾਲਾ,ਬੂਟਾ ਸਿੰਘ ਦੌਲਤਪੁਰਾ, ਸਾਬਕਾ ਨਗਰ ਕੌਂਸਲ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਕੁਲਵੰਤ ਚੀਮਾ, ਅਸ਼ਵਨੀ ਕੁਮਾਰ ਪਿੰਟੂ ਸਾਬਕਾ ਪ੍ਰਧਾਨ ਨਗਰ ਕੌਂਸਲ ਕੋਟਈਸੇਖਾਂ,ਸਰਪੰਚ ਜਗਜੀਵਨ ਸਿੰਘ ਲੁਹਾਰਾ, ਸਰਪੰਚ ਗੁਰਮੀਤ ਸਿੰਘ ਗਗੜਾ, ਗੁਰਚਰਨ ਸਿੰਘ ਲੋਹਗੜ੍ਹ, ਗੁਰਜੰਟ ਸਿੰਘ ਰਾਮੂੰਵਾਲਾ ਪੀਏ, ਸਰਕਲ ਪ੍ਰਧਾਨ ਰਵਦੀਪ ਸਿੰਘ ਸੰਘਾ, ਰਜਿੰਦਰ ਸਿੰਘ ਥਰਾਜ,ਅਕਾਸ਼ਦੀਪ ਸੰਧੂ ਅਤੇ ਇਕਬਾਲਦੀਪ ਹੈਰੀ ਮੀਡੀਆ ਕੋਆਰਡੀਨੇਟਰ ਸ਼ਾਮਲ ਹਨ।