ਗੋਲਡਨ ਐਜੂਕੇਸ਼ਨਸ ਸੰਸਥਾ ਲਗਵਾ ਰਹੀ ਲਗਾਤਾਰ ਸਟੂਡੈਂਟ ਵੀਜ਼ੇ

ਮੋਗਾ,27 ਜਨਵਰੀ(ਜਸ਼ਨ):  ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ । ਸੰਸਥਾ ਨੇ ਲਾਕ ਡਾਊਨ ਤੋਂ ਬਾਅਦ ਹਰਮਨਪਿ੍ਰਤ ਕੌਰ ਦਾ ਇੱਕ ਮੌਡਿਉਲ ਵਿੱਚ 5.5 ਅਤੇ 3 ਸਾਲ ਦੇ ਗੈਪ ਨਾਲ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਸੰਸਥਾ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਮਾਲਵਾ ‘ਚ ਉੱਤਮ ਸੇਵਾਵਾਂ ਦੇ ਰਹੀ ਹੈ ਅਤੇ ਲੋਕਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਸੰਸਥਾ ਦੇ ਡਾਇਰੈਕਟਰ ਅਮਿਤ ਪਲਤਾ,ਰਮਨ ਅਰੋੜਾ ਅਤੇ ਓਹਨਾ ਦੇ ਸਟਾਫ ਮੈਂਬਰਜ਼ ਨੇ ਹਰਪ੍ਰੀਤ ਕੌਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਹੁਣ ਕੈਨੇਡਾ ਅੰਬੈਸੀ ਖੁਲ੍ਹ ਗਈ ਹੈ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਹਰਪ੍ਰੀਤ ਕੌਰ ਨੇ ਵੀਜ਼ਾ ਲੈਣ ਉਪਰੰਤ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।